Breaking News: ਪੰਜਾਬ ਦੇ ਗਵਰਨਰ ਨੇ ਫਾਇਰ ਐਂਡ ਐਮਰਜੈਂਸੀ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ 3 ਸਾਲਾਂ ਲਈ ਮਿਲੇਗੀ NOC
Punjab News: ਪੰਜਾਬ ਵਿੱਚ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ 1 ਸਾਲ ਦੀ ਬਜਾਏ 3 ਸਾਲ ਤੱਕ ਲਾਗੂ ਰਹੇਗੀ। ਤੀਜੀ ਧਿਰ ਦੀ ਪਛਾਣ ਕਰਨ, ਉਨ੍ਹਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਸੁਰੱਖਿਆ ਉਪਾਵਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਜ਼ਾ ਦੇਣ ਦਾ ਵੀ ਪ੍ਰਬੰਧ ਹੈ।