Thursday, April 03, 2025

Floods

Bengaluru: ਬੈਂਗਲੁਰੂ 'ਚ ਹੜ੍ਹ ਨਾਲ ਹਾਲਾਤ ਖਰਾਬ, ਸਾਬਕਾ ਰਾਸ਼ਟਰਪਤੀ ਦੇ ਘਰ ਮੱਛੀਆਂ ਫੜਦੇ ਨਜ਼ਰ ਆਏ ਲੋਕ, ਦੇਖੋ ਵੀਡੀਓ

ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਹੋ ਗਿਆ ਹੈ। ਅਜਿਹੇ 'ਚ ਬੈਂਗਲੁਰੂ 'ਚ ਹੜ੍ਹ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਦਾ ਕਾਰਨ ਹੈ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੇ ਘਰ ਦਾ ਇਲਾਕਾ।

Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

Rajnikanth Chennai House: ਭਾਰੀ ਬਾਰਿਸ਼ ਕਾਰਨ ਨਾ ਸਿਰਫ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਸਗੋਂ ਸੁਪਰਸਟਾਰ ਰਜਨੀਕਾਂਤ ਨੂੰ ਵੀ ਇਸ ਬਾਰਸ਼ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੇਨਈ ਵਿੱਚ ਜੇਲ੍ਹਰ ਅਦਾਕਾਰ ਦੀ ਰਿਹਾਇਸ਼ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਨ੍ਹਾਂ ਦਾ ਘਰ ਪੂਰੀ ਤਰ੍ਹਾਂ ਪਾਣੀ ਨਾਲ ਭਰਿਆ ਹੋਇਆ ਨਜ਼ਰ ਆ ਰਿਹਾ ਹੈ।

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਮਚੀ ਤਬਾਹੀ, ਹੜ੍ਹ ਤੇ ਲੈਂਡਸਲਾਈਡ ਕਾਰਨ ਹੁਣ ਤਕ 22 ਲੋਕਾਂ ਦੀ ਮੌਤ

ਰਾਜ ਆਫ਼ਤ ਪ੍ਰਬੰਧਨ ਵਿਭਾਗ ਦੇ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਮੰਡੀ, ਕਾਂਗੜਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

Pakistan Flood : ਪਾਕਿਸਤਾਨ ਮੌਨਸੂਨ ਦੀ ਭਾਰੀ ਮੀਂਹ ਕਾਰਨ ਆਇਆ ਹੜ੍ਹ ਸੈਂਕੜੇ ਲੋਕ ਬੇਘਰ

ਮੁੱਖ ਮੰਤਰੀ ਦੇ ਆਫਤ ਤੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਜ਼ਿਆਉੱਲ੍ਹਾ ਲੈਂਗੋਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੀਂਹ ਅਤੇ ਹੜ੍ਹਾਂ ਕਾਰਨ ਸੈਂਕੜੇ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਨੇ ਕਿਹਾ ਕਿ ਮਾਨਸੂਨ ਦੀ ਬਾਰਸ਼ ਲਗਾਤਾਰ ਜਾਰੀ ਹੈ।

ਅਮਰਨਾਥ 'ਜਲ ਸੈਲਾਬ' 'ਚ ਹੁਣ ਤਕ 16 ਦੀ ਮੌਤ, ਰੈਸਕਿਊ ਲਈ ਲਾਇਆ ਬੀਐਸਐਫ MI-17 ਚੋਪਰ

ਕੱਲ੍ਹ ਪਵਿੱਤਰ ਅਸਥਾਨ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖਬਰ ਸਾਹਮਣੇ ਆਈ ਸੀ। ਜਿਸ ਦੌਰਾਨ 10 ਲੋਕਾਂ ਦੇ ਮੌਤ ਦੀ ਪੁਸ਼ਟੀ ਹੋਈ ਹੈ। ਮੀਂਹ ਪਾਣੀ ਦੇ ਤੇਜ਼ ਵਹਾਅ ਨਾਲ ਕਈ ਟੈਂਟ ਨੁਕਸਾਨੇ ਗਏ

ਅਸਾਮ 'ਚ ਹੜ੍ਹ ਕਾਰਨ ਸਥਿਤੀ ਗੰਭੀਰ, ਮਰਨ ਵਾਲਿਆਂ ਦੀ ਗਿਣਤੀ 117 ਤੱਕ ਪਹੁੰਚੀ

ਅਸਾਮ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕੁੱਲ 117 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 100 ਲੋਕ ਹੜ੍ਹ ਦੇ ਪ੍ਰਭਾਵ ਕਾਰਨ ਅਤੇ 17 ਲੋਕਾਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ 

Advertisement