Thursday, April 03, 2025

Foreign Policy

BRICS ਸੰਮੇਲਨ 'ਚ ਬੋਲੇ ਮੋਦੀ- ''ਭਾਰਤ ਜੰਗ ਦਾ ਨਹੀਂ, ਪਰ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ''

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬ੍ਰਿਕਸ ਸੰਮੇਲਨ 'ਚ ਕਿਹਾ ਕਿ ਭਾਰਤ ਯੁੱਧ ਦਾ ਨਹੀਂ, ਸਗੋਂ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ। ਉਸ ਨੇ ਰੂਸ-ਯੂਕਰੇਨ ਵਿਵਾਦ ਨੂੰ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਕਰਦਿਆਂ ਸਪੱਸ਼ਟ ਸੰਦੇਸ਼ ਭੇਜਿਆ।

US Elections: ਡੌਨਲਡ ਟਰੰਪ ਦਾ ਸਮਰਥਨ ਕਰ ਰਹੇ ਤਿੰਨ ਭਾਰਤੀ-ਅਮਰੀਕੀ ਨੇਤਾਵਾਂ ਦਾ ਕਮਲਾ ਹੈਰਿਸ 'ਤੇ ਹਮਲਾ, ਕਿਹਾ- 'ਉਨ੍ਹਾਂ ਨੂੰ ਵਿਦੇਸ਼ ਨੀਤੀ ਦਾ ਤਜਰਬਾ ਨਹੀਂ...'

ਡੈਮੋਕ੍ਰੇਟਿਕ ਪੱਖ ਤੋਂ ਕਮਲਾ ਹੈਰਿਸ ਅਤੇ ਰਿਪਬਲਿਕਨ ਪੱਖ ਤੋਂ ਡੋਨਾਲਡ ਟਰੰਪ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਦੋਵੇਂ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਹੁਣ ਉਪ ਰਾਸ਼ਟਰਪਤੀ ਤਿੰਨ ਭਾਰਤੀ-ਅਮਰੀਕੀ ਰਿਪਬਲਿਕਨ ਨੇਤਾਵਾਂ ਦੇ ਹਮਲੇ ਦੇ ਘੇਰੇ ਵਿੱਚ ਆ ਗਏ ਹਨ।

Advertisement