ਆਪ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ।