'ਬੋਲਣ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਤੁਸੀਂ PM ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰੋ....
ਦੋਸ਼ੀ 'ਤੇ ਧਾਰਾ 504 ਸਮੇਤ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕਈ ਧਾਰਾਵਾਂ ਤਹਿਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਤੇ ਹੋਰ ਮੰਤਰੀਆਂ ਖਿਲਾਫ਼ 'ਬਹੁਤ ਜ਼ਿਆਦਾ ਇਤਰਾਜ਼ਯੋਗ' ਫੇਸਬੁੱਕ ਸਟੇਟਸ ਪੋਸਟ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਸੀ।