ਗੁਲਾਮ ਨਬੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ ਕਿ ਰਾਹੁਲ ਗਾਂਧੀ ਦੇ ਉਪ ਪ੍ਰਧਾਨ ਬਣਨ ਤੋਂ ਬਾਅਦ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਖਤਮ ਹੋ ਗਈ ਹੈ।