Saturday, April 05, 2025

Giani Harpreet Singh

Giani Harpreet Singh: ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ, SGPC ਪ੍ਰਧਾਨ ਨੇ ਕਹੀ ਇਹ ਗੱਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਸਿੱਖ ਕੌਮ ਨੇ ਉਨ੍ਹਾਂ ਦੇ ਇਸ ਫੈਸਲਾ ਦੇ ਨਾਲ ਸਹਿਮਤੀ ਜਤਾਈ ਹੈ।

Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਕਥਿਤ ਧਮਕੀਆਂ ਤੋਂ ਬਾਅਦ ਮਾਨਸਿਕ ਪ੍ਰੇਸ਼ਾਨੀ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵੱਲੋਂ ਦਿੱਤੀ Z ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ 'ਤੇ ਜਥੇਦਾਰ ਨੇ  ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸੁਰੱਖਿਆ ਰੱਖਣੀ ਅਸੰਭਵ ਹੈ।

ਮਾਨ ਸਰਕਾਰ ਦਾ ਵੱਡਾ ਐਲਾਨ; ਪੰਜਾਬ ਸਰਕਾਰ ਨੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਲਈ ਵਾਪਸ

 ਸਰਕਾਰ ਦੇ ਇਸ ਫੈਸਲੇ 'ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ।

ਮੁੱਖ ਮੰਤਰੀ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਥਿਆਰ ਰੱਖਣ ਵਾਲੇ ਬਿਆਨ 'ਤੇ ਦਿੱਤਾ ਮੋੜਵਾਂ ਜਵਾਬ, ਪੜ੍ਹੋ ਪੂਰੀ ਡਿਟੇਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

Advertisement