Thursday, April 03, 2025

Goldy Brar

ਵਿਧਾਇਕ ਗੁਰਪ੍ਰੀਤ ਗੋਗੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਗੋਲਡੀ ਬਰਾੜ ਦਾ ਸਾਥੀ ਦੱਸ ਕੇ ਮੰਗੇ ਜਾ ਰਹੇ ਨੇ 25 ਲੱਖ ਰੁਪਏ!

ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਪ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕੀਤੇ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।

ਅੰਮ੍ਰਿਤਸਰ ਐਂਨਕਾਊਂਟਰ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ, ਜਗਰੂਪ ਤੇ ਮਨਪ੍ਰੀਤ ਸੀ ਬੱਬਰ ਸ਼ੇਰ

ਗੋਲਡੀ ਬਰਾੜ ਨੇ ਇਸ ਪੋਸਟ 'ਚ ਲਿਖਿਆ,"ਥੋੜੇ ਦਿਨ ਪਹਿਲਾਂ ਜੋ ਅੰਮ੍ਰਿਤਸਰ 'ਚ ਐਨਕਾਊਂਟਰ ਹੋਇਆ ਜਿਸ ਵਿੱਚ ਸਾਡੇ 2 ਵੀਰਾ ਦੀ ਮੌਤ ਹੋ ਗਈ ਜਗਰੂਪ ਤੇ ਮਨਪ੍ਰੀਤ ਦੋਨੋਂ ਸਾਡੇ ਬੱਬਰ ਸ਼ੇਰ ਸੀ।ਸਾਡੇ ਲਈ ਇਹਨਾਂ ਨੇ ਬਹੁਤ ਕੁੱਛ ਕੀਤਾ ਆ ਅਸੀਂ ਹਮੇਸ਼ਾ ਇਨ੍ਹਾਂ ਦੇ ਅਹਿਸਾਨਮੰਦ ਰਹਾਂਗੇ।

ਗੈਂਗਸਟਰ ਗੋਲਡੀ ਬਰਾੜ ਦਾ ਵੱਡਾ ਦਾਅਵਾ, ਹੁਣ ਮੂਸੇਵਾਲਾ ਦਾ ਨਾਂ ਇਸ ਆਗੂ ਨਾਲ ਜੋੜਿਆ

ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਲਈ ਸੀ। ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਦੱਸਿਆ ਕਿ ਮੂਸੇਵਾਲਾ ਨੇ ਅੰਸਾਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਦੇ ਦਾਅਵਿਆਂ ਦੀ ਜਾਂਚ ਕਰਨਗੇ।

Advertisement