Tuesday, December 03, 2024

Gulab Chand Kataria

Chandigarh: ਹਰਿਆਣਾ ਵਿਧਾਨਸਭਾ ਜ਼ਮੀਨ ਵਿਵਾਦ ਦਾ ਮਾਮਲਾ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਾਫ, ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ

ਪ੍ਰਸ਼ਾਸਕ ਦਾ ਇਹ ਕਥਨ ਸਹੀ ਹੈ ਕਿ ਹਰਿਆਣਾ ਨੂੰ ਅਜੇ ਤੱਕ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਨਹੀਂ ਕੀਤੀ ਗਈ। ਯੂਟੀ ਪ੍ਰਸ਼ਾਸਨ ਨੇ ਜੂਨ 2022 ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਲਈ ਸਹਿਮਤੀ ਦਿੱਤੀ ਸੀ ਪਰ ਅੱਜ ਤੱਕ ਇਸ ਨੂੰ ਅਲਾਟ ਨਹੀਂ ਕੀਤਾ ਗਿਆ। ਕਾਰਨ ਇਹ ਹੈ ਕਿ ਯੂਟੀ ਨੇ ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ ਰੱਖੀ ਸੀ।

Breaking News: ਪੰਜਾਬ ਦੇ ਗਵਰਨਰ ਨੇ ਫਾਇਰ ਐਂਡ ਐਮਰਜੈਂਸੀ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ 3 ਸਾਲਾਂ ਲਈ ਮਿਲੇਗੀ NOC

Punjab News:  ਪੰਜਾਬ ਵਿੱਚ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ 1 ਸਾਲ ਦੀ ਬਜਾਏ 3 ਸਾਲ ਤੱਕ ਲਾਗੂ ਰਹੇਗੀ। ਤੀਜੀ ਧਿਰ ਦੀ ਪਛਾਣ ਕਰਨ, ਉਨ੍ਹਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕਰਨ ਅਤੇ ਸੁਰੱਖਿਆ ਉਪਾਵਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਜ਼ਾ ਦੇਣ ਦਾ ਵੀ ਪ੍ਰਬੰਧ ਹੈ।

ਪੰਜਾਬੀਆਂ ਲਈ ਖੁਸ਼ਖਬਰੀ: ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ, ਕੱਚੀ ਕਲੋਨੀਆਂ ਵਿੱਚ ਮਿਲਣਗੀਆਂ ਸਾਰੀਆਂ ਮੁਢਲੀਆਂ ਸਹੂਲਤਾਂ

ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Advertisement