Thursday, April 03, 2025

Gurdwara Karat-e-Parwan

ਕਾਬੁਲ ਦੇ ਗੁਰਦੁਆਰਾ ਕਰਤ-ਏ-ਪਰਵਾਨ 'ਚ ਹਮਲੇ ਦੀ ਪੀਐਮ ਮੋਦੀ ਵੱਲੋਂ ਨਿਖੇਧੀ

ਪੀਐਮ ਮੋਦੀ ਨੇ ਟਵੀਟ ਕੀਤਾ, 'ਕਾਬੁਲ ਦੇ ਕਰਤੈ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ। 

Afghanistan 'ਚ ਗੁਰਦੁਆਰਾ ਕਰਤ-ਏ-ਪਰਵਾਨ 'ਤੇ ਹਮਲੇ ਦੀ ਇਸ ਅੱਤਵਾਦੀ ਸੰਗਠਨ ਲਈ ਜ਼ਿੰਮੇਵਾਰੀ, ਨੂਪੁਰ ਸ਼ਰਮਾ ਦੇ ਬਿਆਨ ਦਾ ਲਿਆ ਬਦਲਾ

ISKP ਨੇ ਕਿਹਾ ਹੈ ਕਿ ਇਹ ਹਮਲਾ ਭਾਜਪਾ ਨੇਤਾਵਾਂ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ 'ਤੇ ਦਿੱਤੇ ਗਏ ਅਪਮਾਨਜਨਕ ਬਿਆਨਾਂ ਦੇ ਜਵਾਬ 'ਚ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਂਡ ਗ੍ਰਨੇਡ ਅਤੇ ਰਾਈਫਲਾਂ ਨਾਲ ਲੈਸ ਅੱਤਵਾਦੀ ਗੁਰਦੁਆਰੇ 'ਚ ਦਾਖਲ ਹੋਏ ਅਤੇ ਇਕ ਤੋਂ ਬਾਅਦ ਇਕ 13 ਧਮਾਕੇ ਕੀਤੇ।

Advertisement