ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਦੀ ਦੁਰਵਰਤੋਂ ਵਿਰੁਧ ਪਰਚਾ ਦਰਜ
ਜ਼ੀਰਕਪੁਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਤੁਕਾਂ ਦੀ ਦੁਰਵਰਤੋਂ ਕਰਨ ਵਿਰੁਧ ਸਿੱਖ ਆਗੂਆਂ ਨੇ ਜ਼ੀਰਕਪੁਰ ਵਿਖੇ ਢਾਬੇ ਦੇ ਮਾਲਕ ਵਿਜੇ ਕੁਮਾਰ ਉਰਫ਼ ਸੋਨੂ ਸੇਠੀ ਵਿਰੁਧ ਸ਼ਿਕਾਇਤ ਦਿਤੀ ਸੀ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਸੇਠੀ ਨੇ ਆਪਣੇ ਢਾਬੇ ’ਤੇ ਬੁੱਧਵਾਰ ਨੂੰ ਔਰਤਾਂ ਲਈ ਆਯੋਜਿਤ ਤੀਆਂ ਦੇ ਤਿਉਹਾਰ ਮੌਕੇ ਪਵਿੱਤਰ ਗੁਰਬਾਣੀ ਦੀਆਂ ਤੁਕਾਂ ’ਤੇ