Tuesday, December 03, 2024

Guru Nanak Jayanti 2024

Happy Gurpurab: ਗੁਰਪੁਰਬ ਦੇ ਰੰਗ 'ਚ ਰੰਗਿਆ ਪੰਜਾਬ, ਸ੍ਰੀ ਹਰਮੰਦਿਰ ਸਾਹਿਬ ਸਣੇ ਸਾਰੇ ਗੁਰਦੁਆਰਿਆਂ 'ਚ ਭਾਰੀ ਗਿਣਤੀ 'ਚ ਪੁੱਜ ਰਹੇ ਸ਼ਰਧਾਲੂ

Guru Nanak Jayanti 2024: ਨਗਰ ਕੀਰਤਨ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਭੰਡਾਰੀ ਪੁਲ ਅਤੇ ਹਾਲ ਬਜ਼ਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਪਹੁੰਚਿਆ। ਇਸ ਮੌਕੇ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਵੀ ਦਿਖਾਏ। ਇਸ ਮੌਕੇ ਡਾ: ਮਹਿਲ ਸਿੰਘ, ਡਾ: ਸੁਰਿੰਦਰ ਕੌਰ, ਡਾ: ਖੁਸ਼ਵਿੰਦਰ ਕੁਮਾਰ, ਡਾ: ਆਰ.ਕੇ.ਧਵਨ, ਡਾ: ਕੰਵਲਜੀਤ ਸਿੰਘ, ਅਜਮੇਰ ਸਿੰਘ ਹੇਰ, ਰਾਜਬੀਰ ਸਿੰਘ ਆਦਿ ਹਾਜ਼ਰ ਸਨ |

Guru Nanak Jayanti: ਇਸ ਘਟਨਾ ਨੇ ਗੁਰੂ ਨਾਨਕ ਦੇਵ ਨੂੰ ਬਣਾਇਆ ਸੀ ਮਹਾਨ ਸੰਤ, ਅਨੋਖਾ ਰਿਹਾ ਸੀ ਉਨ੍ਹਾਂ ਦਾ ਜੀਵਨ

Guru Nanak Jayanti 2024: ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਘੋੜਿਆਂ ਦੇ ਵਪਾਰ ਤੋਂ ਪ੍ਰਾਪਤ ਧਨ ਨੂੰ ਸੰਤਾਂ ਦੀ ਸੇਵਾ ਵਿੱਚ ਵਰਤਿਆ। ਜਦੋਂ ਉਨ੍ਹਾਂ ਦੇ ਪਿਤਾ ਨੇ ਇਸ ਬਾਰੇ ਪੁੱਛਿਆ ਤਾਂ ਗੁਰੂ ਨਾਨਕ ਦੇਵ ਜੀ ਨੇ ਉੱਤਰ ਦਿੱਤਾ ਕਿ ਇਹ ਸੱਚਾ ਸੌਦਾ ਹੈ। ਬਾਅਦ ਵਿੱਚ ਪਿਤਾ ਨੇ ਗੁਰੂ ਨਾਨਕ ਦੇਵ ਜੀ ਨੂੰ ਸੁਲਤਾਨਪੁਰ ਵਿੱਚ ਆਪਣੇ ਜੀਜਾ ਜੈਰਾਮ ਕੋਲ ਭੇਜ ਦਿੱਤਾ।

Guru Nanak Jayanti: ਗੁਰੂ ਨਾਨਕ ਦੇਵ ਜੀ ਦੇ ਇਹ ਅਨਮੋਲ ਵਚਨ ਤੁਹਾਨੂੰ ਸਿਖਾਉਣਗੇ ਜ਼ਿੰਦਗੀ ਜਿਉਣ ਦਾ ਸਹੀ ਰਸਤਾ

Guru Nanak Jayanti 2024: ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਇਸ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈ। ਇਹ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਹੋਵੇਗਾ।

Guru Nanak Jayanti 2024: ਕਦੋਂ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਇਸ ਦੀ ਤਰੀਕ ਤੇ ਮਹੱਤਵ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦਾ ਕੰਮ ਕੀਤਾ। ਗੁਰੂ ਨਾਨਕ ਜਯੰਤੀ ਵਾਲੇ ਦਿਨ ਸਾਰਾ ਦਿਨ ਭਜਨ ਕੀਰਤਨ ਕੀਤਾ ਜਾਂਦਾ ਹੈ। ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਸ ਦਿਨ ਗੁਰੂ ਨਾਨਕ ਜਯੰਤੀ ਮਨਾਈ ਜਾਵੇਗੀ ਅਤੇ ਇਸ ਦਾ ਕੀ ਮਹੱਤਵ ਹੈ।

ਆਸਟ੍ਰੇਲੀਆ ਵਸਦੇ ਸਿੱਖਾਂ ਨੂੰ ਸਰਕਾਰ ਦਾ ਵੱਡਾ ਤੋਹਫਾ, ਵਿਕਟੋਰੀਆ ਸੂਬੇ ਦੀ ਝੀਲ ਦਾ ਨਾਂ ਬਦਲ ਕੇ 'ਗੁਰੂ ਨਾਨਕ ਲੇਕ' ਰੱਖਿਆ

ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਪੁਰਬ ਦੇ ਮੱਦੇਨਜ਼ਰ ਵਿਕਟੋਰੀਆ ਵਿਚ ਲੰਗਰ ਸਮਾਗਮਾਂ ਲਈ 6 ਲੱਖ ਡਾਲਰ ਵੀ ਰੱਖੇ ਗਏ ਹਨ। 

Guru Nanak Jayanti: ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਇਹ ਸਿੱਖਿਆਵਾਂ ਜ਼ਿੰਦਗੀ 'ਚ ਲਾਗੂ ਕੀਤੀਆਂ, ਤਾਂ ਬਦਲ ਜਾਵੇਗਾ ਤੁਹਾਡਾ ਜੀਵਨ

ਗੁਰੂ ਨਾਨਕ ਦੇਵ ਜੀ ਨੂੰ ਇੱਕ ਮਹਾਨ ਦਾਰਸ਼ਨਿਕ, ਯੋਗੀ ਅਤੇ ਸਮਾਜ ਸੁਧਾਰਕ ਵਜੋਂ ਜਾਣਿਆ ਜਾਂਦਾ ਹੈ। ਉਹ ਬਚਪਨ ਤੋਂ ਹੀ ਅਧਿਆਤਮਿਕਤਾ ਵਿੱਚ ਰੁਚੀ ਰੱਖਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਲਗਭਗ ਸਾਰੇ ਧਰਮ ਗ੍ਰੰਥਾਂ ਦਾ ਗਿਆਨ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ 940 ਸ਼ਬਦ ਗੁਰੂ ਨਾਨਕ ਦੇਵ ਜੀ ਦੇ ਹਨ।

Advertisement