Saturday, April 05, 2025

Haridwar

ਮਾਪਿਆਂ ਨੂੰ ਤੰਗ ਕਰਨ ਵਾਲੇ ਬੱਚੇ ਹੋ ਜਾਣ ਸਾਵਧਾਨ, ਪਰੇਸ਼ਾਨ ਕਰਨ 'ਤੇ ਅਦਾਲਤ ਕਰੇਗੀ ਘਰੋਂ ਬਾਹਰ

ਐਸਡੀਐਮ ਦੀ ਅਦਾਲਤ ਵਿੱਚ ਵੀ ਕੁਝ ਕੇਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਧੋਖੇ ਨਾਲ ਉਸ ਦੇ ਮਾਤਾ-ਪਿਤਾ ਦੀ ਜਾਇਦਾਦ ਆਪਣੇ ਨਾਂ ਕਰਵਾ ਲਈ ਗਈ ਹੈ ਅਤੇ ਬਜ਼ੁਰਗਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਦਰਦਨਾਕ ਸੜਕ ਹਾਦਸਾ : ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰ ਕੇ ਪਰਤ ਰਹੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ, 17 ਜ਼ਖਮੀ

ਜੀਂਦ-ਚੰਡੀਗੜ੍ਹ ਰੋਡ 'ਤੇ ਪਿੰਡ ਕੰਡੇਲਾ ਨੇੜੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਲੇ-ਦੁਆਲੇ ਦੇ ਪਿੰਡ 'ਚ ਵੀ ਸੁਣਾਈ ਦਿੱਤੀ। ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

Advertisement