ਵੇਟਲਿਫਟਰ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ, ਸੀਐਮ ਮਾਨ ਨੇ 40 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।