Thursday, April 03, 2025

Harjot singh bains

Water Resources Minister Urges People Not to Dispose Of Carcasses in Any Waterbody

Mr Bains said that it has come to his notice that some people are disposing of carcasses of cattles killed by lumpy skin disease in Waterbodies and 5 dead.....

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਪੰਜਾਬ ਨੇ ਹਰਿਆਣਾ ਤੋਂ ਮੰਗਿਆ ਯਮੁਨਾ ਦਾ ਪਾਣੀ

ਹਰਜੋਤ ਬੈਂਸ ਨੇ ਕਿਹਾ, “ਇਹ ਤਸਵੀਰ ਨੂੰ ਸਾਫ਼ ਕਰੇਗਾ ਅਤੇ ਰਾਜ ਵਿੱਚ ਪਾਣੀ ਦੀ ਸਹੀ ਵਰਤੋਂ ਦੀ ਆਗਿਆ ਦੇਵੇਗਾ। ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ SYL ਜਾਂ ਕਿਸੇ ਹੋਰ ਤਰੀਕੇ ਰਾਹੀਂ ਕਿਸੇ ਹੋਰ ਸੂਬੇ ਵੱਲ ਨਾ ਮੋੜਿਆ ਜਾਵੇ।

ਲੋਕ ਨਿਰਮਾਣ ਵਿਭਾਗ 'ਚ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। 

Advertisement