Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਆਮਜਨਤਾ ਨੂੰ ਸਹਿਜ ਅਤੇ ਗੁਣਵੱਤਾਪੂਰਨ ਤੇ ਆਧੁਨਿਕ ਸਿਹਤ ਸੇਵਾਵਾਂ ਉਪਨਬਧ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਹਰਿਆਣਾ ਵਿਚ ਚੱਲ ਰਹੀ ਸਿਹਤ ਪਰਿਯੋਜਨਾਵਾਂ ਦਾ ਉਦੇਸ਼ਸ਼ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬਧ ਕਰਾਉਣਾ ਹੈ। ਹਰਿਆਣਾ ਸਰਕਾਰ ਸਿਹਤ ਸੇਵਾਵਾਂ ਅਤੇ ਇੰਫ੍ਰਾਸਕਚਰ ਨੂੰ ਹੋਰ ਵੱਧ ਮਜਬੂਤ ਕਰਨ ਲਈ ਲਗਾਤਾਰ ਯਤਨਸ਼ਸ਼ਲ ਹੈ।