Friday, April 04, 2025

Health Minister Vijay Singla

ਆਪ ਪਾਰਟੀ 'ਚੋਂ ਬਰਖਾਸਤ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਤੋਂ ਵੱਡੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

ਮੁੱਖ ਮੰਤਰੀ ਮਾਨ ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।

ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਰਿਮਾਂਡ ਖਤਮ, ਅੱਜ ਮੁੜ ਹੋਵੇਗਾ ਅਦਾਲਤ 'ਚ ਪੇਸ਼ੀ

 ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ 'ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।

 

Big Breaking : ਸੀਐਮ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ 'ਚ ਮੰਤਰੀ ਮੰਡਲ 'ਚੋਂ ਦਿਖਾਇਆ ਬਾਹਰ ਦਾ ਰਸਤਾ, Watch Video

ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ।

Advertisement