ਸਿਹਤ ਅਧਿਕਾਰੀ ਨੇ ਦੱਸਿਆ ਕਿ 15 ਸਾਲ ਤੇ ਇਸ ਤੋਂ ਵੱਧ ਉਮਰ ਦੇ 39 ਬੱਚੇ 9ਵੀਂ ਤੋਂ 12ਵੀਂ ਜਮਾਤ ਦੇ ਸਨ। ਮਾਪਿਆਂ ਵੱਲੋਂ ਰੋਸ ਪ੍ਰਗਟ ਕਰਨ ’ਤੇ ਮੁਲਾਜ਼ਮ ਫ਼ਰਾਰ ਹੋ ਗਿਆ