Heat Stroke: ਮੌਸਮੀ ਰਸੀਲੇ ਫਲ ਵਧਾਉਂਦੇ ਨੇ ਸਰੀਰ ਦੇ ਰੋਗਾਂ ਨਾਲ ਲੜਨ ਦੀ ਸਮਰੱਥਾ
ਗਰਮੀਆਂ ਵਿੱਚ ਸਰੀਰ ਨੂੰ ਪਾਣੀ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਸ ਕਾਰਨ ਇਸ ਮੌਸਮ ਵਿੱਚ ਰਸੀਲੇ ਫਲ ਪੈਦਾ ਹੁੰਦੇ ਹਨ। ਇਹ ਸਰੀਰ ਨੂੰ ਗਰਮੀ ਤੋਂ ਬਚਾਉਂਦੇ ਹਨ। ਇਨ੍ਹਾਂ 'ਚ ਮੌਜੂਦ ਪੌਸ਼ਟਿਕ ਤੱਤ ਸਰੀਰ ਲਈ ਸੁਰੱਖਿਆ ਕਵਚ ਦਾ ਕੰਮ ਕਰਦੇ ਹਨ।