Sunday, December 22, 2024

Himachal pardesh

ਕੁੱਲੂ 'ਚ ਬੱਸ ਪਲਟਣ ਕਾਰਨ ਸਕੂਲੀ ਬੱਚਿਆਂ ਸਣੇ 12 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਮਿਲ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਇਨ੍ਹਾਂ ਵਿੱਚੋਂ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਸਿਰਫ਼ 4303 ਹੈ। ਜਦੋਂ ਕਿ ਸਾਲ 2020 'ਚ ਸਿਰਫ 32 ਲੱਖ ਅਤੇ 2021 'ਚ ਸਿਰਫ 55 ਲੱਖ ਸੈਲਾਨੀਆਂ ਨੇ ਪੂਰੇ ਸਾਲ ਹਿਮਾਚਲ ਪ੍ਰਦੇਸ਼ ਦਾ ਰੁਖ ਕੀਤਾ ਸੀ।

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਹਾਸਲ ਜਾਣਕਾਰੀ ਮੁਤਾਬਕ ਇਹ ਸਾਰੇ ਯਾਤਰੀ ਦਿੱਲੀ ਦੇ ਰਹਿਣ ਵਾਲੇ ਹਨ। ਇਹ ਯਾਤਰੀ ਤਿੰਨ ਦਿਨ ਪਹਿਲਾਂ ਟੂਰ ਲਈ ਆਏ ਸੀ। ਯਾਤਰੀਆਂ ਨੇ ਆਰੋਪ ਲਾਇਆ ਕਿ ਟਿੰਬਰ ਟ੍ਰੇਲ ਫਸ ਜਾਣ ਮਗਰੋਂ ਟਿੰਬਰ ਟ੍ਰੇਲ ਵਾਲਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਢੇਡ ਘੰਟੇ ਤੱਕ ਮਦਦ ਲਈ ਕੋਈ ਨਹੀਂ ਆਇਆ।

Advertisement