Saturday, April 05, 2025

IAS Sanjay popli

IAS ਪੋਪਲੀ ਦਾ ਦਾਅਵਾ: ਵਿਜੀਲੈਂਸ ਨੇ ਮੇਰੇ ਸਾਹਮਣੇ ਬੇਟੇ ਨੂੰ ਮਾਰੀ ਗੋਲੀ; ਹੁਣ ਮੇਰਾ ਵੀ ਕਤਲ ਕਰ ਦੇਣਗੇ

ਵਿਜੀਲੈਂਸ ਵੱਲੋਂ ਘਰ ਦੀ ਉਪਰਲੀ ਮੰਜ਼ਿਲ ’ਤੇ ਲਿਜਾਇਆ ਗਿਆ। ਉੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੇ ਕਿਹਾ ਕਿ ਜਦੋਂ ਤੱਕ ਉਸ ਦੇ ਪੁੱਤਰ ਦੀ ਮੌਤ ਦੇ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੀਆਂ ਵਰਦੀਆਂ ਨਹੀਂ ਉਤਰਵਾ ਦਿੰਦੀ , ਉਦੋਂ ਤੱਕ ਮੈਂ ਆਪਣੇ ਖੂਨ ਨਾਲ ਲਿਬੜੇ ਹੱਥ ਨਹੀਂ ਧੋਵਾਂਗੀ।

IAS ਸੰਜੇ ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ

20 ਜੂਨ ਨੂੰ ਵਿਜਿਲੈਂਸ ਵਿਭਾਗ ਨੇ ਆਈਏਐਸ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ 'ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲਗੇ ਹਨ।ਉਨ੍ਹਾਂ ਦੀ ਇਕ ਰਿਕਾਰਡਿੰਗ ਸਾਹਮਣੇ ਆਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਵਿਜੀਲੈਂਸ ਬਿਊਰੋ ਨੇ IAS ਸੰਜੇ ਪੋਪਲੀ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਸੰਜੇ ਪੋਪਲੀ ਦੇ ਨਾਂ ’ਤੇ ਸੰਦੀਪ ਵਤਸ ਵੱਲੋਂ ਵਾਰ-ਵਾਰ ਮੰਗੇ ਜਾ ਰਹੇ ਬਾਕਾਇਆ 3.5 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਵੀ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

Advertisement