Thursday, April 03, 2025

Imran Khan

ਇਮਰਾਨ ਖ਼ਾਨ ਦੀਆਂ ਮੁਸੀਬਤਾਂ ਵਧੀਆਂ, ਐਂਟੀ ਟੈਰਰ ਐਕਟ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ

ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖਾਨ ਦੀ ਹੋ ਸਕਦੀ ਹੈ ਗ੍ਰਿਫਤਾਰੀ!

ਅਖ਼ਬਾਰ 'ਦਿ ਨਿਊਜ਼' ਨੇ ਐਫਆਈਏ ਦੇ ਉੱਚ ਪੱਧਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਅੰਤਿਮ ਫ਼ੈਸਲਾ ਤਿੰਨ ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ।

ਅਫ਼ਗਾਨਿਸਤਾਨੀ ਅੱਤਵਾਦੀ ਨੂੰ ਦਿੱਤੀ ਇਮਰਾਨ ਖ਼ਾਨ ਨੂੰ ਮਾਰਨ ਦੀ ਸੁਪਾਰੀ

 ਇਮਰਾਨ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਅੱਤਵਾਦੀਆਂ ਨੇ ਅਫ਼ਗਾਨਿਸਤਾਨ ਦੇ ਇਕ ਹੱਤਿਆਰੇ ਤੋਂ ਮਦਦ ਮੰਗੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਖ਼ਬਰ ’ਚ ਕਿਹਾ ਗਿਆ ਹੈ ਕਿ ਸੀਟੀਡੀ ਨੇ 18 ਜੂਨ ਨੂੰ ਅਲਰਟ ਜਾਰੀ ਕੀਤਾ ਸੀ। ਧਮਕੀ ਨੂੰ ਗੁਪਤ ਰੱਖਣ ਤੇ ਇੰਟਰਨੈੱਟ ਮੀਡੀਆ ’ਤੇ ਲੀਕ ਹੋਣ ਤੋਂ ਰੋਕਣ ਦੇ ਹੁਕਮ ਦਿੱਤੇ ਗਏ ਸਨ

ਇਮਰਾਨ ਖਾਨ ਨੇ ਸ਼ਾਹਬਾਜ਼ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ- ਰੋਕ ਸਕਦੇ ਹੋ ਤਾਂ ਰੋਕ ਲਓ

ਜੀਓ ਨਿਊਜ਼ ਦੀ ਇਕ ਰਿਪੋਰਟ ਮੁਤਾਬਕ ਪੀਟੀਆਈ ਮੁਖੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੀਟੀਆਈ ਦਾ ਸਰਕਾਰ ਖ਼ਿਲਾਫ਼ ਅੰਦੋਲਨ ਬੰਦ ਨਹੀਂ ਹੋਵੇਗਾ, ਭਾਵੇਂ ਉਹ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਨੂੰ ਕੈਦ ਕਰ ਲਵੇ 

ਪਾਕਿਸਤਾਨ ਦਾ "ਆਜ਼ਾਦੀ ਸੰਘਰਸ਼" ਦੁਬਾਰਾ ਸ਼ੁਰੂ : ਇਮਰਾਨ ਖਾਨ

Advertisement