Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Independence day

ਭਗਵੰਤ ਮਾਨ ਸਰਕਾਰ ਦੇ ਫ਼ੈਸਲਿਆਂ ਕਰਕੇ ਸੂਬੇ ਦੀ ਮਾਲੀ ਹਾਲਤ ਸੁਧਰਨ ਲੱਗੀ : ਚੀਮਾ

ਸ਼ਾਨਦਾਰ ਪਰੇਡ ਦੇ ਨਿਰੀਖਣ ਤੋਂ ਬਾਅਦ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ ਸਮੇਤ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ।

ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ, ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸੌਂਪੇ ਪੱਤਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ।

ਹਰ ਘਰ ਤਿਰੰਗਾ ਮੁਹਿੰਮ ਨਾਲ ਹੋਇਆ 500 ਕਰੋੜ ਰੁਪਏ ਦਾ ਕਾਰੋਬਾਰ, 10 ਲੱਖ ਤੋਂ ਵੱਧ ਲੋਕਾਂ ਨੂੰ ਮਿਲਿਆ ਰੁਜ਼ਗਾਰ

ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਦਾ ਕਹਿਣਾ ਹੈ ਕਿ ਦੇਸ਼ ਭਗਤੀ ਅਤੇ ਸਵੈ-ਰੁਜ਼ਗਾਰ ਨਾਲ ਜੁੜੀ ਇਸ ਮੁਹਿੰਮ ਨੇ ਦੇਸ਼ ਭਰ ਦੇ ਲੋਕਾਂ ਵਿੱਚ ਦੇਸ਼ ਭਗਤੀ ਦੀ ਅਦਭੁਤ ਭਾਵਨਾ ਅਤੇ ਸਹਿਕਾਰੀ ਕਾਰੋਬਾਰ ਦੀਆਂ ਵੱਡੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ

'75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ' ਮੌਕੇ ਪੰਜਾਬੀਆਂ ਨੂੰ ਸਮਰਪਿਤ ਕੀਤੇ ਜਾਣਗੇ 75 ਆਮ ਆਦਮੀ ਕਲੀਨਿਕ : ਚੇਤਨ ਸਿੰਘ ਜੌੜਾਮਾਜਰਾ

ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।

ਵਿਸ਼ਵ ਰਿਕਾਰਡ ਬਣਾਉਣ ਲਈ ਤਿਆਰ ਰਾਜਸਥਾਨ, 1 ਕਰੋੜ ਬੱਚੇ ਇਕੱਠੇ ਗਾਉਣਗੇ ਦੇਸ਼ਭਗਤੀ ਦੇ ਤਰਾਨੇ

ਸੂਬੀ ਪੱਧਰ ਤੋਂ ਲੈ ਕੇ ਵਿਦਿਆਲਿਆ ਪੱਧਰ ਤਕ ਨਿਧਾਰਿਤ ਕ੍ਰਮ 'ਚ ਵੀ ਸਮੂਹਿਕ ਗਾਣ ਹੋਵੇਗਾ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵੰਦੇਮਾਤਰਮ ਗੀਤ ਤੋਂ ਹੋਵੇਗੀ

Punjab Police in Joint Ops With BSF Conducts 10 Hour Long Night Domination And Search In Border Districts

ADGP Law and Order Dr Naresh Arora accompanied by IGP Border Range Mohnish Chawla and SSP Amritsar Rural Swapan Sharma led the operation in different villages of Amritsar Rural......

Independence Day 2022: 15 ਅਗਸਤ ਤੋਂ ਪਹਿਲਾਂ ਲਸ਼ਕਰ-ਏ-ਤੋਇਬਾ, ISI ਤੇ ਜੈਸ਼ ਦੇ ਨਿਸ਼ਾਨੇ 'ਤੇ ਦਿੱਲੀ, 10 ਪੰਨਿਆਂ ਦੀ ਰਿਪੋਰਟ 'ਚ ਖੁਲਾਸਾ, ਅਲਰਟ ਜਾਰੀ

ਬੀਐਸਐਫ ਨੂੰ ਸਰਹੱਦ 'ਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਈਬੀ ਨੇ ਆਪਣੀ ਰਿਪੋਰਟ 'ਚ ਉਨ੍ਹਾਂ ਇਲਾਕਿਆਂ 'ਤੇ ਨਜ਼ਰ ਰੱਖਣ ਲਈ ਕਿਹਾ ਹੈ, ਜਿੱਥੇ ਰੋਹਿੰਗਿਆ, ਅਫਗਾਨ ਨਾਗਰਿਕ ਰਹਿ ਰਹੇ ਹਨ।

ਪੀਐਮ ਮੋਦੀ ਨੇ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾ ਕੇ ਇਹ ਕਿਹਾ ਭਾਸ਼ਣ ਵਿਚ

ਨਵੀਂ ਦਿੱਲੀ : ਦੇਸ਼ ਅੱਜ ਆਪਣਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਲਗਾਤਾਰ ਅੱਠਵੀਂ ਵਾਰ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਇਆ। ਇਸ ਸਮੇਂ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਥਲਸੈਨਾ ਦੀ 2233 ਫੀਲਡ ਬੈਟਰੀ ਤੋਪਾਂ ਦੀ ਸਲਾਮੀ ਦਿੱਤੀ ਗਈ। ਝੰਡਾ ਲਹਿਰਾਉਣ ਵੇਲੇ ਥਲਸੈਨਾ, ਹਵਾਈ ਫੌਜ, ਜਲਸੈਨਾ ਤੇ ਦਿੱਲੀ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਨੇ ਰਾਸ਼ਟਰ-ਸੈਲਿਊਟ ਦਿੱਤਾ।

Advertisement