Bombay High Court: ਨਾਬਾਲਗ ਪਤਨੀ ਨਾਲ ਸਹਿਮਤੀ ਨਾਲ ਸਬੰਧ ਬਣਾਉਣਾ ਵੀ ਬਲਾਤਕਾਰ, ਬੰਬੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਪੂਰਾ ਮਾਮਲਾ
Bombay High Court Verdict: ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਇਸ ਮਾਮਲੇ 'ਚ ਦੋਸ਼ੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਦੋਸ਼ੀ ਦੀ ਦਲੀਲ ਸੀ ਕਿ ਪੀੜਤਾ ਨਾਲ ਸਰੀਰਕ ਸਬੰਧ ਸਹਿਮਤੀ ਨਾਲ ਬਣੇ ਸਨ ਅਤੇ ਉਸ ਸਮੇਂ ਉਹ ਉਸ ਦੀ ਪਤਨੀ ਸੀ। ਅਜਿਹੀ ਸਥਿਤੀ ਵਿੱਚ ਇਸ ਨੂੰ ਬਲਾਤਕਾਰ ਨਹੀਂ ਕਿਹਾ ਜਾ ਸਕਦਾ।