Tuesday, April 01, 2025

India Security

Ram Mandir: ਖਾਲਿਸਤਾਨੀ ਪੱਖੀ ਗੁਰਪਤਵੰਤ ਪੰਨੂੰ ਨੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ, ਕਿਹਾ- '16-17 ਨਵੰਬਰ ਨੂੰ...'

ਪੰਨੂ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਹਿੰਸਾ ਹੋਵੇਗੀ। ਅੱਤਵਾਦੀ ਪੰਨੂ ਪਹਿਲਾਂ ਵੀ ਹਵਾਈ ਅੱਡੇ ਅਤੇ ਉਡਾਣਾਂ ਨੂੰ ਉਡਾਉਣ ਦੀ ਧਮਕੀ ਦੇ ਚੁੱਕਾ ਹੈ।

ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਪੰਨੂੰ ਦੀ ਭਾਰਤ ਨੂੰ ਧਮਕੀ, ਕਿਹਾ- '1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ'

ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਸਿੱਖ ਭਾਈਚਾਰੇ ਨੂੰ ਏਅਰ ਇੰਡੀਆ ਰਾਹੀਂ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

Advertisement