Tuesday, April 01, 2025

Indian Judiciary

Chief Justice Of India: ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ ਜਸਟਿਸ, 11 ਨਵੰਬਰ ਤੋਂ ਦੇਸ਼ ਦੇ 51ਵੇਂ CJI ਵਜੋਂ ਸੰਭਾਲਣਗੇ ਕੁਰਸੀ

ਮੌਜੂਦਾ ਚੀਫ਼ ਜਸਟਿਸ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਜਸਟਿਸ ਖੰਨਾ 11 ਨਵੰਬਰ ਤੋਂ ਚੀਫ਼ ਜਸਟਿਸ ਬਣਨਗੇ। ਉਹ ਦੇਸ਼ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਉਹ 13 ਮਈ 2025 ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਕਰੀਬ 6 ਮਹੀਨੇ ਦਾ ਹੋਵੇਗਾ।

Gurmeet Ram Rahim Singh: ਗੁਰਮੀਤ ਰਾਮ ਰਹੀਮ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, 9 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ

Gurmeet Ram Rahim Singh News: ਇਸ ਸਾਲ ਮਾਰਚ ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਗਈ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਦਾ ਹੁਕਮ ਮੁੜ ਜਾਰੀ ਕੀਤਾ ਗਿਆ ਹੈ।

Advertisement