Tuesday, December 03, 2024

Investment

Gold Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਕੀ ਹੈ ਤੁਹਾਡੇ ਸ਼ਹਿਰ 'ਚ ਸੋਨੇ ਚਾਂਦੀ ਦੇ ਤਾਜ਼ਾ ਰੇਟ

Gold Price Today In Punjab: 28 ਨਵੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਨਾ ਜਿੱਥੇ ਕਰੀਬ 203 ਰੁਪਏ ਸਸਤਾ ਹੋਇਆ ਹੈ, ਉੱਥੇ ਹੀ ਚਾਂਦੀ ਵੀ 600 ਰੁਪਏ ਤੱਕ ਕਮਜ਼ੋਰ ਹੋ ਗਈ ਹੈ।

Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ?

ਅਦਾਨੀ ਕਾਂਡ: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ? ਕੀ ਭਾਰਤ ਦੀ ਆਰਥਿਕ ਸਥਿਰਤਾ ਨੂੰ ਝਟਕਾ ਲੱਗ ਸਕਦਾ ਹੈ?

Gold Price Today: ਵਿਆਹਾਂ ਦੇ ਸੀਜ਼ਨ 'ਚ ਡਿੱਗੀਆਂ ਸੋਨੇ ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ Gold ਰੇਟ

Gold Price Today In Punjab: ਅੱਜ ਸਰਾਫਾ ਬਾਜ਼ਾਰ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,050 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 74,600 ਰੁਪਏ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ 99,000 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਵਿਕਦੀ ਹੈ।

Gold Price: ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 75 ਹਜ਼ਾਰ 'ਤੇ ਪਹੁੰਚੀ ਕੀਮਤ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 'ਚ Gold Rate

Gold Price Today In Punjab: ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਇਕ ਵਾਰ ਫਿਰ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 700 ਰੁਪਏ ਡਿੱਗ ਕੇ 77,050 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਪਿਛਲੇ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 77,750 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ।

Gold Price Today: ਵਿਆਹਾਂ ਦੇ ਸੀਜ਼ਨ 'ਚ ਜਨਤਾ ਨੂੰ ਰਾਹਤ, ਲਗਾਤਾਰ ਪੰਜਵੇਂ ਦਿਨ ਘਟੀਆਂ ਸੋਨੇ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Gold Price Today November 13: ਸੋਨੇ ਦੀ ਕੀਮਤ 1,750 ਰੁਪਏ ਡਿੱਗ ਕੇ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ ਹੁਣ 77,800 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਇਹ ਕੀਮਤ ਪਿਛਲੇ ਦਿਨ ਦੇ 79,550 ਰੁਪਏ ਪ੍ਰਤੀ 10 ਗ੍ਰਾਮ ਤੋਂ ਘੱਟ ਹੈ। ਇਸੇ ਤਰ੍ਹਾਂ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਵੀ 1,750 ਰੁਪਏ ਦੀ ਗਿਰਾਵਟ ਨਾਲ 77,400 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ।

Gold Price Today: ਸੋਨਾ-ਚਾਂਦੀ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ 'ਤੇ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ੇ ਰੇਟ

ਸੋਨੇ 'ਚ ਲਗਾਤਾਰ ਵੱਡੇ ਰਿਕਾਰਡ ਬਣ ਰਹੇ ਹਨ ਅਤੇ ਇਹ ਹਰ ਰੋਜ਼ ਨਵੇਂ ਉੱਚੇ ਪੱਧਰ 'ਤੇ ਪਹੁੰਚ ਰਿਹਾ ਹੈ। ਜ਼ਾਹਰ ਤੌਰ 'ਤੇ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਸੀ ਕਿਉਂਕਿ ਸ਼ੁੱਕਰਵਾਰ ਨੂੰ ਸੋਨਾ ਸਭ ਤੋਂ ਉੱਚੇ ਪੱਧਰ 'ਤੇ ਬੰਦ ਹੋਇਆ ਸੀ।

Hardeep Singh Puri: ਤੇਜ਼ੀ ਨਾਲ ਵਧ ਰਿਹਾ ਪੈਟ੍ਰੋਕੈਮੀਕਲ ਸੈਕਟਰ, ਦੇਸ਼ 'ਚ ਆਵੇਗਾ 87 ਅਰਬ ਡਾਲਰ ਦਾ ਨਿਵੇਸ਼

ਭਾਰਤ ਵਿੱਚ ਪੈਟਰੋ ਕੈਮੀਕਲ ਉਤਪਾਦਾਂ ਦੀ ਖਪਤ ਲਗਾਤਾਰ ਵੱਧ ਰਹੀ ਹੈ। ਦੇਸ਼ ਵਿੱਚ ਇਨ੍ਹਾਂ ਉਤਪਾਦਾਂ ਦੀ ਸਾਲਾਨਾ ਖਪਤ ਲਗਭਗ 30 ਮਿਲੀਅਨ ਮੀਟ੍ਰਿਕ ਟਨ ਹੈ। ਭਵਿੱਖ ਵਿੱਚ ਇਸ ਵਿੱਚ ਹੋਰ ਵਾਧਾ ਹੋਵੇਗਾ।

Gold Price Today: ਕਰਵਾ ਚੌਥ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚ ਇੱਕ ਵਾਰ ਫੇਰ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ ਚ ਤਾਜ਼ਾ ਗੋਲਡ ਰੇਟ

24 ਕੈਰੇਟ ਸੋਨੇ ਦੀ ਕੀਮਤ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ 10 ਰੁਪਏ ਵਧੀ, ਇਸ ਦੇ ਨਾਲ ਹੀ ਸੋਨੇ ਦੀ ਤਾਜ਼ਾ ਕੀਮਤ ਵਧ ਕੇ 77,900 ਰੁਪਏ ਹੋ ਗਈ। ਦੂਜੇ ਪਾਸੇ, ਚਾਂਦੀ ਦੀ ਕੀਮਤ ਵੀ 100 ਰੁਪਏ ਵਧ ਕੇ 97,100 ਰੁਪਏ 'ਤੇ ਵਿਕ ਰਹੀ ਹੈ।

Karwa Chauth 2024: ਕਰਵਾ ਚੌਥ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ਵੀ ਵਧੀ, ਜਾਣੋ ਨਵੇਂ ਰੇਟ 

Gold Silver Price Today,: ਤਿਉਹਾਰਾਂ ਦੇ ਸੀਜ਼ਨ ਚ ਅਕਸਰ ਹੀ ਲੋਕ ਸੋਨਾ ਚਾਂਦੀ ਦੀ ਖਰੀਦਦਾਰੀ ਕਰਦੇ ਹਨ। ਪਰ ਇਸ ਸਾਲ ਜਿਸ ਤਰ੍ਹਾਂ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਉਸ ਨੂੰ ਦੇਖ ਕੇ ਲਗਦਾ ਹੈ ਕੇ ਭਾਰਤ ਦੇ ਲੋਕ ਸ਼ਾਇਦ ਹੀ ਸੋਨਾ ਖਰੀਦਣ। 

Start Earning Today: 10 Business Ideas with Zero Investment

Starting a business without investment requires creativity, hard work, and dedication. Focus on developing valuable skills and building a strong network. With persistence and the right mindset, you can turn these ideas into successful ventures.

Gold Price Today: Punjab, Chandigarh, Delhi See Slight Fluctuation; Check Latest Prices

Gold and silver prices witnessed a slight fluctuation in Punjab, Chandigarh, and Delhi on [Current Date]. The prices have been influenced by global market trends and domestic demand.

Gold Price Today: Gold, Silver Prices Shine, Check Latest Rates in Your City

Gold Price Today October 12 2024: Here's a rundown of the gold and silver prices in major metropolitan cities and select cities:

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ

ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

ਸੋਨੀਪਤ 'ਚ ਮਾਰੂਤੀ ਸੁਜ਼ੂਕੀ 11,000 ਕਰੋੜ ਰੁਪਏ ਦੇ ਨਿਵੇਸ਼ ਨਾਲ ਲਗਾਉਣ ਜਾ ਰਹੀ ਨਵਾਂ ਪਲਾਂਟ

ਮਾਰੂਤੀ ਸੁਜ਼ੂਕੀ ਨੇ ਸਟਾਕ ਐਕਸਚੇਂਜ ਨੂੰ ਦਿੱਤੀ ਜਾਣਕਾਰੀ 'ਚ ਕਿਹਾ ਹੈ ਕਿ 2025 ਤੱਕ ਪਹਿਲੇ ਪੜਾਅ 'ਚ ਇਸ ਨਿਰਮਾਣ ਪਲਾਂਟ 'ਚ 2.5 ਲੱਖ ਯੂਨਿਟ ਵਾਹਨਾਂ ਦਾ ਉਤਪਾਦਨ ਕੀਤਾ ਜਾਵੇਗਾ। 

Advertisement