Saturday, April 05, 2025

Jagir Kaur

SGPC Elections: ਹਰਜਿੰਦਰ ਸਿੰਘ ਧਾਮੀ ਫਿਰ ਬਣੇ SGPC ਪ੍ਰਧਾਨ, ਮਿਲੀਆਂ 107 ਵੋਟਾਂ, ਬੀਬੀ ਜਾਗੀਰ ਕੌਰ ਨੂੰ ਪਈਆਂ ਕੁੱਲ 33 ਵੋਟਾਂ

ਧਾਮੀ ਨੂੰ 141 ਵਿੱਚੋਂ 107 ਵੋਟਾਂ ਮਿਲੀਆਂ। ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਲਈ ਦੂਜੀ ਉਮੀਦਵਾਰ ਜਗੀਰ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ।

'SGPC ਨੂੰ ਇੱਕ ਕੰਪਨੀ ਵਾਂਗ ਚਲਾ ਰਹੇ ਸੁਖਬੀਰ ਸਿੰਘ ਬਾਦਲ', ਬੀਬੀ ਜਾਗੀਰ ਕੌਰ ਨੇ ਆਏ ਅਕਾਲੀ ਪ੍ਰਧਾਨ 'ਤੇ ਵੱਡੇ ਇਲਜ਼ਾਮ

Jagir Kaur Slams Sukhbir Badal: ਇਹ ਗੱਲਾਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਹੀਆਂ। ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਲੋਕਾਂ ਨੇ ਖਤਰੇ ਵਿੱਚ ਪਾ ਦਿੱਤਾ ਹੈ।

Advertisement