Saturday, April 05, 2025

Jantar Mantar

ਜੰਤਰ-ਮੰਤਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਤੇ ਹਰਿਆਣਾ ਪੁਲਿਸ ਤਿਆਰ ,ਬਾਰਡਰ 'ਤੇ ਲਾਏ ਸੀਮਿੰਟ ਦੇ ਬੈਰੀਕੇਡ

ਦਿੱਲੀ ਪੁਲਿਸ ਨੇ ਕੱਲ੍ਹ ਤੋਂ ਹੀ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਸਨ। ਉਦੋਂ ਤੋਂ ਹੀ ਟਿੱਕਰੀ ਬਾਰਡਰ 'ਤੇ ਰੇਹੜੀਆਂ ਲਗਾ ਕੇ ਗੁਜ਼ਾਰਾ ਕਰਨ ਵਾਲੇ ਦੁਕਾਨਦਾਰਾਂ 'ਚ ਚਿੰਤਾ ਪੈਦਾ ਹੋ ਗਈ ਹੈ। 

Agnipath Row: ਅਗਨੀਪਥ ਯੋਜਨਾ ਖਿਲਾਫ਼ ਅੱਜ ਜੰਤਰ-ਮੰਤਰ 'ਤੇ ਕਾਂਗਰਸ ਦਾ ਸੱਤਿਆਗ੍ਰਹਿ

ਦੇਸ਼ ਭਰ ਦੇ ਨੌਜਵਾਨ ਇਸ ਯੋਜਨਾ ਵਿਰੁੱਧ ਸੜਕਾਂ 'ਤੇ ਉਤਰ ਆਏ ਹਨ ਅਤੇ ਕਈ ਸ਼ਹਿਰਾਂ ਅਤੇ ਕਸਬਿਆਂ ਤੋਂ ਹਿੰਸਾ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 11 ਵਜੇ ਜੰਤਰ-ਮੰਤਰ 'ਤੇ ਸ਼ੁਰੂ ਹੋਣ ਵਾਲੇ 'ਸਤਿਆਗ੍ਰਹਿ' 'ਚ ਕਾਂਗਰਸ ਦੇ ਸੰਸਦ ਮੈਂਬਰ, ਇਸ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਿੱਸਾ ਲੈਣਗੇ।

Advertisement