ਟਾਟਾ ਕੰਪਨੀ ਸਮੇਤ ਜਪਾਨ ਤੇ ਜਰਮਨ ਦੀਆਂ ਕੰਪਨੀਆਂ ਪੰਜਾਬ ’ਚ ਉਦਯੋਗ ਲਾਉਣ ਲਈ ਤਿਆਰ : ਭਗਵੰਤ ਮਾਨ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ’ਚ ਬਹੁਤ ਸਾਰੇ ਉਦਯੋਗਪਤੀ ਦਫ਼ਤਰਾਂ ਵਿੱਚ ਸੀ.ਐਲ.ਯੂ, ਜਾਂ ਪ੍ਰਦੂਸ਼ਣ ਸਰਟੀਫਿਕੇਟ ਆਦਿ ਦੀਆਂ ਮਨਜ਼ੂਰੀਆਂ ਲਈ ਖੱਜਲ ਖੁਆਰ ਹੋ ਕੇ ਵਾਪਸ ਮੁੱੜ ਜਾਂਦੇ ਸਨ, ਪਰ ‘ਆਪ’ ਦੀ ਸਰਕਾਰ ਉਦਯੋਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ।