ਕੈਨੇਡੀਅਨ ਇਮੀਗ੍ਰੇਸ਼ਨ ਬੈਕਲਾਗ ਨਾਲ ਨਜਿੱਠਣ ਲਈ ਇੱਕ ਨਵੀਂ ਟਾਸਕ ਫੋਰਸ ਦਾ ਐਲਾਨ: Justin Trudeau
Canadian Immigration: ਕੈਨੇਡਾ ਪਿਛਲੇ ਕੁਝ ਸਮੇਂ ਤੋਂ ਵਧ ਰਹੇ ਇਮੀਗ੍ਰੇਸ਼ਨ ਬੈਕਲਾਗ ਨਾਲ ਸਿੱਝਣ ਲਈ ਸੰਘਰਸ਼ ਕਰ ਰਿਹਾ ਹੈ। ਇਸ ਦੇ ਬਾਵਜੂਦ ਦੇਸ਼ ਨੇ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਨਵੇਂ ਪ੍ਰਵਾਸੀਆਂ ਦਾ ਸੁਆਗਤ.....