Wednesday, April 02, 2025

Kabul Blast

ਅਫਗਾਨਿਸਤਾਨ ਦੇ ਕਾਬੁਲ 'ਚ ਮਸਜਿਦ 'ਚ ਧਮਾਕਾ, 20 ਦੀ ਮੌਤ

ਅਲ-ਜਜ਼ੀਰਾ ਟੀਵੀ ਚੈਨਲ ਨੇ ਅਫਗਾਨ ਸੁਰੱਖਿਆ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਕਾਬੁਲ ਦੇ ਉੱਤਰ ਵਿਚ ਇਕ ਮਸਜਿਦ ਵਿਚ ਹੋਏ ਧਮਾਕੇ ਵਿਚ ਕਈ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। 

Kabul Blast: ਅਫਗਾਨਿਸਤਾਨ ਦੇ ਕਾਬੁਲ 'ਚ ਵੱਡਾ ਧਮਾਕਾ, 8 ਦੀ ਮੌਤ

ਤਾਲਿਬਾਨ ਦੇ ਬੁਲਾਰੇ ਖਾਲਿਦ ਜ਼ਦਰਾਨ ਮੁਤਾਬਕ ਇਹ ਹਮਲਾ ਪੱਛਮੀ ਕਾਬੁਲ ਦੇ ਸਰ-ਏ ਕਾਰੇਜ਼ ਇਲਾਕੇ 'ਚ ਹੋਇਆ। ਅਜੇ ਤੱਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ ਇਸ ਹਮਲੇ ਲਈ ਆਈਐਸਆਈਐਸ ਦਾ ਸ਼ੱਕ ਜਤਾਇਆ ਜਾ ਰਿਹਾ ਹੈ

ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਨੇੜੇ ਬੰਬ ਧਮਾਕਾ

ਤਾਲਿਬਾਨ ਦੇ ਸੱਤਾ 'ਚ ਆਉਣ ਮਗਰੋਂ ਨਾਗਰਿਕਾਂ ਨੂੰ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਸੀ ਪਰ ਦੇਸ਼ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਨਾ ਸਿਰਫ ਇਸ ਦਾਅਵੇ ਨੂੰ ਬੇਨਕਾਬ ਕਰ ਰਹੇ ਹਨ, ਸਗੋਂ ਇਹ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਦੇ ਮੁੜ ਸ਼ੁਰੂ ਹੋਣ ਦੀ ਚਿੰਤਾ ਵੀ ਵਧਾ ਰਹੇ ਹਨ।

ਕਾਬੁਲ ਦੇ ਗੁਰਦੁਆਰਾ ਕਰਤ-ਏ-ਪਰਵਾਨ 'ਚ ਹਮਲੇ ਦੀ ਪੀਐਮ ਮੋਦੀ ਵੱਲੋਂ ਨਿਖੇਧੀ

ਪੀਐਮ ਮੋਦੀ ਨੇ ਟਵੀਟ ਕੀਤਾ, 'ਕਾਬੁਲ ਦੇ ਕਰਤੈ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ। 

Advertisement