ਕਨਿਕਾ ਕਪੂਰ ਦਾ ਇਹ ਦੂਜਾ ਵਿਆਹ ਹੈ। ਲੰਬੇ ਸਮੇਂ ਤਕ ਇਕੱਲੇ ਰਹਿਣ ਤੋਂ ਬਾਅਦ, ਉਨ੍ਹਾਂ ਨੇ ਇੱਕ ਵਾਰ ਫਿਰ ਅੱਗੇ ਵਧਣ ਦਾ ਫੈਸਲਾ ਕੀਤਾ ਹੈ। ਕਨਿਕਾ ਦੇ ਪਹਿਲੇ ਵਿਆਹ ਤੋਂ ਤਿੰਨ ਬੱਚੇ ਹਨ।