ਕੰਵਰ ਗਰੇਵਾਲ ਦਾ ਗੀਤ 'ਰਿਹਾਈ' YouTube 'ਤੇ ਬੈਨ ਹੋਣ ਮਗਰੋਂ ਅਕਾਲੀ ਦਲ ਦਾ ਰਿਐਕਸ਼ਨ
"ਸ਼੍ਰੋਮਣੀ ਅਕਾਲੀ ਦਲ ਨੇ ਨਾਗਰਿਕਾਂ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਵਰ ਗਰੇਵਾਲ ਦੇ ਗੀਤ 'ਰਿਹਾਈ' 'ਤੇ ਪਾਬੰਦੀ ਹਟਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।