Thursday, April 03, 2025

Kerala

Punjab Bypolls 2024: ਵੱਡੀ ਖਬਰ- ਬਦਲ ਗਈ ਜਿਮਨੀ ਚੋਣਾਂ ਦੀ ਤਰੀਕ! ਹੁਣ ਪੰਜਾਬ 'ਚ ਇਸ ਦਿਨ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਨ੍ਹਾਂ ਸੀਟਾਂ 'ਤੇ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੀ ਹੋਵੇਗੀ।

YouTuber: ਯੂਟਿਊਬਰ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਮੌਤ ਤੋਂ ਕੁੱਝ ਦੇਰ ਪਹਿਲਾਂ 'ਅਲਵਿਦਾ' ਕਹਿੰਦੇ ਹੋਏ ਬਣਾਇਆ ਇਹ ਵੀਡੀਓ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੋੜੇ ਨੇ ਆਪਣੀ ਮੌਤ ਤੋਂ ਕੁਝ ਘੰਟੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ ਦੇ ਪਿਛੋਕੜ ਵਿੱਚ ਮਲਿਆਲਮ ਗੀਤ 'ਵਿਦਾ ਪਰਯੁਕੇਨਨ ਜਨਮ' (ਮੌਤ ਦੀ ਆਖਰੀ ਯਾਤਰਾ) ਸੁਣਾਈ ਦੇ ਰਿਹਾ ਸੀ। ਕਿਆਸ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਨੇ ਮੌਤ ਤੋਂ ਪਹਿਲਾਂ ਹੀ ਖੁਦਕੁਸ਼ੀ ਦੇ ਸੰਕੇਤ ਦਿੱਤੇ ਸਨ।

Advertisement