Thursday, April 03, 2025

Khalistan movement

Punjab News: ਕੈਨੇਡਾ 'ਚ ਹਿੰਸਾ ਦੀਆਂ ਘਟਨਾਵਾਂ 'ਤੇ CM ਭਗਵੰਤ ਮਾਨ ਦਾ ਬਿਆਨ, ਭਾਰਤ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ

ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਨਹੀਂ ਚਾਹੁੰਦਾ ਕਿ ਕੈਨੇਡਾ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ। ਮੈਂ ਇਸ ਦੀ ਨਿੰਦਾ ਕਰਦਾ ਹਾਂ ਅਤੇ ਮੋਦੀ ਸਰਕਾਰ ਨੂੰ ਇਸ 'ਤੇ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।

India Canada Row: ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਖਟਾਸ: 1.3 ਲੱਖ ਪੰਜਾਬੀ ਨੌਜਵਾਨਾਂ ਮੁਸੀਬਤ 'ਚ, ਸਟੂਡੈਂਟ ਵੀ ਹੋ ਸਕਦੇ ਹਨ ਡੀਪੋਰਟ

India Canada Conflict: ਕੈਨੇਡਾ ਵਿੱਚ ਲਗਭਗ 1.3 ਲੱਖ ਭਾਰਤੀ ਵਿਦਿਆਰਥੀਆਂ ਦੇ ਵਰਕ ਪਰਮਿਟ 31 ਦਸੰਬਰ, 2024 ਨੂੰ ਖਤਮ ਹੋਣ ਵਾਲੇ ਹਨ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋਣ ਕਰਕੇ ਭਾਰਤੀਆਂ ਦੇ ਸਾਹ ਸੁੱਕੇ ਹੋਏ ਹਨ।

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਨੇ ਜਾਂਦੇ-ਜਾਂਦੇ ਭਾਰਤ ਖਿਲਾਫ ਉਗਲਿਆ ਜ਼ਹਿਰ, ਨਿੱਝਰ-ਪੰਨੂੰ ਮਾਮਲੇ ਤੇ ਬੋਲੇ - 'ਕਰ ਦਿੱਤੀ ਵੱਡੀ ਗ਼ਲਤੀ'

India Canada Row: ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੀ ਨੇ ਭਾਰਤ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਲੋਕਾਂ ਨੂੰ ਇੱਕਠੇ ਨਿਸ਼ਾਨਾ ਬਣਾਇਆ ਸੀ। 

Advertisement