Tuesday, April 01, 2025

Khalistani terrorist

Arsh Dalla: ਗੈਂਗਸਟਰ ਅਰਸ਼ ਡੱਲਾ 'ਤੇ ਫਾਇਰਿੰਗ ਮਾਮਲੇ 'ਚ ਟਵਿਸਟ, ਗੋਲੀ ਚਲਾਉਣ ਵਾਲੇ ਬਾਰੇ ਕੈਨੇਡਾ ਪੁਲਿਸ ਨੇ ਕੀਤਾ ਖੁਲਾਸਾ, ਜਾਣੋ ਕੌਣ ਸੀ ਉਹ

Gangster Arsh Dalla In Canada Police Custody: ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ ਬਾਰੂਦ ਅਤੇ ਹਥਿਆਰਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਡੱਲਾ ਨੇ ਪਹਿਲਾਂ ਗੋਲੀਬਾਰੀ 'ਚ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਸੀ। ਪਰ ਸਥਾਨਕ ਪੁਲਿਸ ਦੀ ਜਾਂਚ ਵਿਚ ਜੋ ਖੁਲਾਸਾ ਹੋਇਆ ਉਸ ਨੇ ਮਾਮਲੇ ਦੀ ਪੂਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ।

Ram Mandir: ਖਾਲਿਸਤਾਨੀ ਪੱਖੀ ਗੁਰਪਤਵੰਤ ਪੰਨੂੰ ਨੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ, ਕਿਹਾ- '16-17 ਨਵੰਬਰ ਨੂੰ...'

ਪੰਨੂ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਹਿੰਸਾ ਹੋਵੇਗੀ। ਅੱਤਵਾਦੀ ਪੰਨੂ ਪਹਿਲਾਂ ਵੀ ਹਵਾਈ ਅੱਡੇ ਅਤੇ ਉਡਾਣਾਂ ਨੂੰ ਉਡਾਉਣ ਦੀ ਧਮਕੀ ਦੇ ਚੁੱਕਾ ਹੈ।

Breaking News: ਖਾਲਿਸਤਾਨੀ ਖਾੜਕੂ ਬਲਜੀਤ ਸਿੰਘ ਗ੍ਰਿਫਤਾਰ, ਦਿੱਲੀ ਏਅਰਪੋਰਟ ਪਹੁੰਚਦੇ ਹੀ NIA ਨੇ ਕੀਤਾ ਕਾਬੂ, ਗੈਂਗਸਟਰ ਅਰਸ਼ ਡੱਲਾ ਦਾ ਹੈ ਖਾਸ

ਬਲਜੀਤ ਸਿੰਘ ਗੈਂਗਸਟਰ ਅਰਸ਼ ਡੱਲਾ ਦਾ ਖਾਸਮਖਾਸ ਹੈ। ਬਲਜੀਤ ਸਿੰਘ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਖਿਲਾਫ ਅੱਤਵਾਦੀ ਘਟਨਾਵਾਂ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।

India Canada Row: 'ਕੈਨੇਡਾ ਦੀ ਖੁਫੀਆ ਏਜੰਸੀ ਲਈ ਕੰਮ ਕਰਦੇ ਹਨ ਖਾਲਿਸਤਾਨ ਸਮਰਥਕ', ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਦਾ ਵੱਡਾ ਬਿਆਨ

ਕੈਨੇਡਾ ਤੋਂ ਪਰਤੇ ਭਾਰਤੀ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕੈਨੇਡਾ ਅਤੇ ਉਥੇ ਮੌਜੂਦ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸੰਜੇ ਕੁਮਾਰ ਵਰਮਾ ਦਾ ਕਹਿਣਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਅਤੇ ਅੱਤਵਾਦੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਲਈ ਇੱਕ ਕੀਮਤੀ ਹਨ।

Bishnoi's Sinister Network: Exposing the Gangster's Jailhouse Operations

Despite being lodged in Gujarat's Sabarmati Jail, Bishnoi continues to operate his gang through mobile phones and VPN connections, sparking fears of reviving three decades' worth of gang wars and underworld activity.

Advertisement