Saturday, April 05, 2025

Kiran Bedi

'ਸਿੱਖਾਂ ਦੇ 12 ਵਜੇ' ਵਾਲੇ ਮਜ਼ਾਕ 'ਤੇ ਬੀਜੇਪੀ ਲੀਡਰ ਕਿਰਨ ਬੇਦੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

 ਸਿੱਖਾਂ ਖ਼ਿਲਾਫ਼ ਕੀਤੀ ਟਿੱਪਣੀ ਹੈਰਾਨੀਜਨਕ ਤੇ ਸ਼ਰਮਨਾਕ ਹੈ, ਇਸ ਨੇ ਪੂਰੀ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ‘ਆਪ’ ਦੇ ਵੱਖ-ਵੱਖ ਆਗੂਆਂ ਵੱਲੋਂ ਵੀ ਕਿਰਨ ਬੇਦੀ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। 

'ਸਿੱਖਾਂ ਦੇ 12 ਵਜੇ' ਵਾਲੇ ਬਿਆਨ 'ਤੇ ਬੀਜੇਪੀ ਲੀਡਰ ਕਿਰਨ ਬੇਦੀ ਨੇ ਮੰਗੀ ਮੁਆਫ਼ੀ, ਪੜ੍ਹੋ ਪੂਰੀ ਡਿਟੇਲ

 ਕਿਰਨ ਬੇਦੀ ਨੇ ਮਜ਼ਾਕ ਵਿੱਚ ਕਿਹਾ, ' 12 ਵਜਣ 'ਚ 20 ਮਿੰਟ ਘੱਟ ਹਨ। ਇੱਥੇ ਕੋਈ ਸਰਦਾਰ ਜੀ ਨਹੀਂ ਹੈ।' ਮੰਗਲਵਾਰ ਨੂੰ ਉਸ ਦਾ ਵੀਡੀਓ ਪੂਰੇ ਭਾਰਤ ਵਿੱਚ ਵਾਇਰਲ ਹੋ ਗਿਆ। ਇਸ ਤੋਂ ਬਾਅਦ ਸਿੱਖਾਂ ਨੇ ਉਸ ਦੇ ਵਿਵਹਾਰ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦੇ ਰੋਸ ਨੂੰ ਦੇਖਦੇ ਹੋਏ ਕਿਰਨ ਬੇਦੀ ਨੇ ਜਨਤਕ ਤੌਰ 'ਤੇ ਪੋਸਟ ਪਾ ਕੇ ਸਾਰਿਆਂ ਤੋਂ ਮੁਆਫੀ ਮੰਗ ਲਈ ਹੈ।

Advertisement