ਸੀਐਮ ਭਗਵੰਤ ਮਾਨ ਦੀ ਨਹੀਂ ਹੋਈ ਕਿਸਾਨ ਆਗੂਆਂ ਨਾਲ ਮੀਟਿੰਗ, ਨਾਰਾਜ਼ ਹੋਏ ਕਿਸਾਨਾਂ ਨੇ ਘੇਰਿਆ ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 11 ਵਜੇ ਮੀਟਿੰਗ ਲਈ ਬੁਲਾਇਆ ਸੀ। ਸੂਤਰਾਂ ਮੁਤਾਬਕ ਉਹ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋ ਗਏ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਵਧ ਗਿਆ।