Saturday, April 05, 2025

Kultar singh Sandhwan

ਰਾਸ਼ਟਰਮੰਡਲ ਖੇਡਾਂ 'ਚੋਂ ਕਾਂਸੀ ਦਾ ਤਗ਼ਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਕੀਤੀ ਨੌਕਰੀ ਦੇਣ ਦਾ ਐਲਾਨ

ਨਾਭਾ ਨੇੜਲੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਯੂਨੀਵਰਸਿਟੀ ਵਿਖੇ ਰੱਖੇ ਗਏ ਆਪਣੇ ਸਨਮਾਨ ਸਮਾਰੋਹ ਵਿੱਚ ਜਦੋਂ ਆਪਣੇ ਮਾਪਿਆਂ ਸਮੇਤ ਪਹੁੰਚੀ ਤਾਂ ਕਲਾ ਭਵਨ ਵਿਖੇ ਹਾਜ਼ਰ ਦਰਸ਼ਕਾਂ ਵੱਲੋਂ ਲੰਬਾ ਸਮਾਂ ਤਾੜੀਆਂ ਵਜਾ ਕੇ ਉਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

75 ਸਾਲਾਂ ਦੀਆਂ ਉਲਝਣਾਂ ਸੁਲਝਾਉਣ 'ਚ ਸਮਾਂ ਤਾਂ ਲੱਗੇਗਾ : ਸਪੀਕਰ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਸਾਹਿਬਾਨ ਦਾ ਸ਼ੁਕਰੀਆ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਰਕਾਰ ਅੱਗੇ ਵਧੇਗੀ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਵਕਾਲਤ, ਪੰਜਾਬ ਦਾ ਬਜਟ ਆਮ ਲੋਕਾਂ ਦਾ ਬਜਟ ਹੋਵੇਗਾ : ਕੁਲਤਾਰ ਸਿੰਘ ਸੰਧਵਾਂ

ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਚੋਰੀ, ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਦੇ ਟਰਸਟ ਬਣਾ ਕੇ ਨਿਜੀ ਹੱਥਾਂ 'ਚ ਦੇਣੀਆਂ, ਸ੍ਰੋਮਣੀ ਕਮੇਟੀ ਵੱਲੋਂ ਕਿਤਾਬ ਛਪਵਾ ਕੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਕੁਫ਼ਰ ਤੋਲਣਾ, ਇਹ ਸਭ ਕਰਨ ਵਾਲੇ ਲੋਕ ਕੌਣ ਹਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 18ਵੀਂ ਸਦੀ ਦੇ ਜਰਨੈਲ ਦੇ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਉਨ੍ਹਾਂ ਦੀ ਤਸਵੀਰ ਸਾਂਝੀ ਕਰ ਕੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਹੈ।

 

Recruitment Scam : ਆਪ ਸਰਕਾਰ ਮੁੜ ਐਕਸ਼ਨ 'ਚ! ਭਰਤੀ ਘੁਟਾਲੇ ਦੀ ਸਪੀਕਰ ਸੰਧਵਾਂ ਕਰਵਾਉਣਗੇ ਜਾਂਚ

ਹਰਜੋਤ ਬੈਂਸ ਨੇ ਕਿਹਾ ਸੀ ਕਿ ਵਿਧਾਨ ਸਭਾ 'ਚ ਜਿਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ 'ਚੋਂ ਸਿਧਾਰਥ ਠਾਕੁਰ ਸਪੀਕਰ ਦੇ ਦੋਸਤ ਦਾ ਪੁੱਤਰ ਹੈ। ਮਨਜਿੰਦਰ ਵਿਧਾਇਕ ਸੁਰਜੀਤ ਧੀਮਾਨ ਦਾ ਭਤੀਜਾ ਹੈ।

Punjab Speaker "Engineer Kultar Singh Sandhwan" felicitated by his GNDEC Bidar fraternity

Mohali: Punjab Assembly's Speaker Er. Kultar Singh Sandhwan is an alumini of Guru Nanak Dev Engineering College Bidar where he did his BE Automobile

Advertisement