Thursday, April 03, 2025

Lal Chand Kataruchak

Farmers Protest: ਸੜਕਾਂ ਤੋਂ ਹਟਣਗੇ ਕਿਸਾਨ, ਪਰ ਜਾਰੀ ਰਹੇਗਾ ਧਰਨਾ, ਪੰਜਾਬ ਸਰਕਾਰ ਨੇ ਮੰਗਿਆ 2 ਦਿਨ ਦਾ ਸਮਾਂ, ਮੀਟਿੰਗ 'ਚ ਹੋਈਆਂ ਇਹ ਗੱਲਾਂ

ਮੀਟਿੰਗ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ’ਤੇ ਕਿਸਾਨਾਂ ਨੇ ਸੜਕਾਂ ਤੋਂ ਆਪਣਾ ਧਰਨਾ ਹਟਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਉਨ੍ਹਾਂ ਦਾ ਧਰਨਾ ਪ੍ਰਤੀਕ ਤੌਰ ’ਤੇ ਜਾਰੀ ਰਹੇਗਾ।

Zero Tolerance Towards Malpractices in Working Of Department : Lal Chand Kataruchak

 Minister said that the pending issues of the department must be addressed within the time frame so as to not hamper the functioning of the department. He further said that the applications with regard to procuring licence from the Food Safety Standards Authority of India (FSSAI) should be sent within one week.

ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਲਾਏ ਜਾਣਗੇ 80000 ਤੋਂ ਵੱਧ ਬੂਟੇ

ਕਟਾਰੂਚੱਕ ਨੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 

ਭਾਰਤ ਸਰਕਾਰ ਤੋਂ ਖਰੀਦ ਜਲਦੀ ਬੰਦ ਕਰਨ ਸਬੰਧੀ ਆਗਿਆ ਦੇਣ ਦੀ ਬੇਨਤੀ ਨੂੰ ਵਾਪਸ ਲਿਆ

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਨੂੰ ਦੇਖਦੇ ਹੋਏ 12 ਮਈ ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਬੇਨਤੀ ਕੀਤੀ ਗਈ

ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 825 ਮੰਡੀਆਂ ਬੰਦ ਕਰਨ ਲਈ ਨੋਟੀਫੀਕੇਸ਼ਨ ਜਾਰੀ : ਲਾਲ ਚੰਦ ਕਟਾਰੂਚੱਕ

ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ 'ਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ, ਪ੍ਰਾਜੈਕਟ 'ਤੇ ਖਰਚ ਹੋਣਗੇ 4 ਕਰੋੜ ਰੁਪਏ

ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

Advertisement