ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਦੀਆਂ ਖਬਰਾਂ 'ਤੇ ਲਾਈ ਬਰੇਕ, ਕਿਹਾ - ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ
ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਹਰ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ 'ਤੇ ਵਿਸ਼ਵਾਸ ਨਾ ਕਰੋ।