Saturday, November 23, 2024
BREAKING
Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ Punjab Bypolls 2024 Result: ਪੰਜਾਬ ਉਪ ਚੋਣਾਂ 'ਚ ਆਪ ਦੀ ਹੋਈ ਬੱਲੇ ਬੱਲੇ, ਕਾਂਗਰਸ ਨੂੰ ਸਿਰਫ ਇੱਕ ਸੀਟ 'ਤੇ ਮਿਲੀ ਜਿੱਤ Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ

Lawrence bishnoi

Anmol Bishnoi: ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਵੀ ਕਰਾਈ ਸੀ ਫਾਇਰਿੰਗ

Anmol Bishnoi Arrested: ਗੈਂਗਸਟਰ ਅਨਮੋਲ ਬਿਸ਼ਨੋਈ ਦਾ ਨਾਂ ਅਪਰਾਧ ਦੀ ਦੁਨੀਆ 'ਚ ਉਸ ਸਮੇਂ ਚਰਚਾ 'ਚ ਆਇਆ ਸੀ, ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਵੱਲੋਂ ਅਨਮੋਲ ਨੂੰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਐਲਾਨ ਦਿੱਤਾ ਗਿਆ ਸੀ। ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। 

Arsh Dalla: ਗੈਂਗਸਟਰ ਅਰਸ਼ ਡੱਲਾ 'ਤੇ ਫਾਇਰਿੰਗ ਮਾਮਲੇ 'ਚ ਟਵਿਸਟ, ਗੋਲੀ ਚਲਾਉਣ ਵਾਲੇ ਬਾਰੇ ਕੈਨੇਡਾ ਪੁਲਿਸ ਨੇ ਕੀਤਾ ਖੁਲਾਸਾ, ਜਾਣੋ ਕੌਣ ਸੀ ਉਹ

Gangster Arsh Dalla In Canada Police Custody: ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ ਬਾਰੂਦ ਅਤੇ ਹਥਿਆਰਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਡੱਲਾ ਨੇ ਪਹਿਲਾਂ ਗੋਲੀਬਾਰੀ 'ਚ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਸੀ। ਪਰ ਸਥਾਨਕ ਪੁਲਿਸ ਦੀ ਜਾਂਚ ਵਿਚ ਜੋ ਖੁਲਾਸਾ ਹੋਇਆ ਉਸ ਨੇ ਮਾਮਲੇ ਦੀ ਪੂਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ।

Salman Khan: 'ਸਿਕੰਦਰ' ਫਿਲਮ ਦੇ ਸੈੱਟ 'ਤੇ ਵਧਾਈ ਗਈ ਸਲਮਾਨ ਖਾਨ ਦੀ ਸੁਰੱਖਿਆ, ਲਾਰੈਂਸ ਗੈਂਗ ਦੀ ਧਮਕੀ ਤੋਂ ਬਾਅਦ ਪੁਲਿਸ ਦਾ ਐਕਸ਼ਨ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਮਿਲੀ ਤਾਜ਼ਾ ਧਮਕੀਆਂ ਦੇ ਮੱਦੇਨਜ਼ਰ, ਬਾਲੀਵੁੱਡ ਸਟਾਰ ਸਲਮਾਨ ਖਾਨ ਲਈ ਹੈਦਰਾਬਾਦ ਵਿੱਚ ਆਪਣੀ ਆਉਣ ਵਾਲੀ ਫਿਲਮ 'ਸਿਕੰਦਰ' ਦੇ ਸੈੱਟ 'ਤੇ ਕਥਿਤ ਤੌਰ 'ਤੇ ਸੁਰੱਖਿਆ ਉਪਾਅ ਵਧਾ ਦਿੱਤੇ ਗਏ ਹਨ। ਪੁਲਿਸ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ, ''ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਭਿਨੇਤਾ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਇਕ ਸਟਾਰ ਹੋਟਲ 'ਚ ਸਖਤ ਸੁਰੱਖਿਆ ਹੇਠ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੀ ਸ਼ੂਟਿੰਗ ਚੱਲ ਰਹੀ ਸੀ।

Salman Khan: 'ਸਲਮਾਨ ਖਾਨ-ਲਾਰੈਂਸ ਬਿਸ਼ਨੋਈ 'ਤੇ ਗਾਣਾ ਲਿਖਣ ਵਾਲੇ ਨੂੰ ਇੱਕ ਮਹੀਨੇ ਦੇ ਅੰਦਰ ਮਾਰ ਦਿੱਤਾ ਜਾਵੇਗਾ, ਐਕਟਰ ਨੂੰ ਮਿਲੀ ਇੱਕ ਹੋਰ ਧਮਕੀ

ਧਮਕੀ ਭਰੇ ਸੰਦੇਸ਼ 'ਚ ਅੱਗੇ ਲਿਖਿਆ ਹੈ, ''ਇਕ ਮਹੀਨੇ ਦੇ ਅੰਦਰ ਗੀਤਕਾਰ ਨੂੰ ਮਾਰ ਦਿੱਤਾ ਜਾਵੇਗਾ, ਗੀਤਕਾਰ ਦੀ ਹਾਲਤ ਅਜਿਹੀ ਹੋ ਜਾਵੇਗੀ ਕਿ ਉਹ ਆਪਣੇ ਨਾਂ 'ਤੇ ਗੀਤ ਨਹੀਂ ਲਿਖ ਸਕੇਗਾ। ਜੇਕਰ ਸਲਮਾਨ ਖਾਨ 'ਚ ਹਿੰਮਤ ਹੈ ਤਾਂ ਉਸ ਨੂੰ ਬਚਾ ਲਵੇ।" ਫਿਲਹਾਲ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਨੂੰ ਵਿਦੇਸ਼ ਭਜਾਉਣ ਦਾ ਮਾਮਲਾ, ਪੁਲਿਸ ਨੇ ਚਾਲਾਨ ਪੇਸ਼ ਕਰਨ ਲਈ ਮੰਗੀ 20 ਦਿਨ ਦੀ ਮੋਹਲਤ

ਮੰਗਲਵਾਰ ਨੂੰ ਸੁਣਵਾਈ ਦੌਰਾਨ ਐਸਆਈ ਅਮਨਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਕਿਹਾ ਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਹਨ। ਕੇਸ ਦਾ ਚਲਾਨ ਸਬੰਧਤ ਅਧਿਕਾਰੀ ਤੋਂ ਪ੍ਰਵਾਨਗੀ ਲਈ ਲੰਬਿਤ ਹੈ ਅਤੇ 20 ਦਿਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਅਦਾਲਤ ਉਨ੍ਹਾਂ ਨੂੰ ਰਾਹਤ ਦੇਵੇ।

Baba Siddiqui: ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਸਟਰਮਾਈਂਡ ਦੀ ਹਰਿਆਣਾ 'ਚ ਤਲਾਸ਼, ਰਾਜਸਥਾਨ ਨਾਲ ਵੀ ਜੁੜੇ ਤਾਰ

ਜਾਣਕਾਰੀ ਮੁਤਾਬਕ ਬਾਬਾ ਸਿੱਦੀਕੀ ਦੇ ਕਤਲ ਲਈ ਹਥਿਆਰ ਰਾਜਸਥਾਨ ਤੋਂ ਆਏ ਸਨ। ਇਸ ਲਈ ਕੁਝ ਟੀਮਾਂ ਉਥੇ ਭੇਜੀਆਂ ਗਈਆਂ ਹਨ। ਇਸ ਦੇ ਨਾਲ ਹੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਦੀ ਭਾਲ ਲਈ ਹਰਿਆਣਾ ਵਿੱਚ ਕੁਝ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Lawrence Bishnoi: ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ, ਮੁੰਬਈ ਵਾਪਸੀ ਲਿਆਉਣ ਦੀ ਪ੍ਰਕਿਰਿਆ ਸ਼ੁਰੂ

Anmol Bishnoi: ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ 'ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Punjab News: ਪੰਜਾਬ ਦਾ ਇਹ ਜ਼ਿਲ੍ਹਾ ਹੈ ਗੈਂਗਸਟਰਾਂ ਦਾ ਗੜ੍ਹ, ਇੱਥੋਂ ਹੀ ਨਿਕਲੇ ਲਾਰੈਂਸ ਬਿਸ਼ਨੋਈ ਵਰਗੇ ਬਣੇ ਦੇਸ਼ ਲਈ ਖਤਰਾ

ਜੇਕਰ ਕਿਸੇ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ ਤਾਂ ਉਹ ਹੈ ਲਾਰੈਂਸ ਬਿਸ਼ਨੋਈ। ਲਾਰੇਂਸ ਬਿਸ਼ਨੋਈ ਦਾ ਨਾਂ ਹਾਲ ਹੀ ਵਿੱਚ ਮਹਾਰਾਸ਼ਟਰ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਆਇਆ ਸੀ। ਲਾਰੈਂਸ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਵੀ ਲਾਰੇਂਸ ਖ਼ਤਰਾ ਬਣਿਆ ਹੋਇਆ ਹੈ।

Punjab News: 'ਪੰਜਾਬ 'ਚ ਲਾਰੈਂਸ ਵਰਗੇ ਗੁੰਡੇ ਨੂੰ ਕਿਵੇਂ ਮਿਲੀਆਂ ਸਟੇਟ ਗੈਸਟ ਵਰਗੀਆਂ ਸਹੂਲਤਾਂ', ਸਰਕਾਰ ਨੂੰ ਹਾਈਕੋਰਟ ਨੇ ਪਾਈ ਝਾੜ

ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਜੂਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਹਾਲੀ ਦੇ ਐਸਐਸਪੀ ਅਤੇ ਐਸਪੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।

Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ ਪੰਜਾਬ ਪੁਲਿਸ ਦੇ 7 ਅਫਸਰਾਂ ਖਿਲਾਫ ਵੱਡਾ ਐਕਸ਼ਨ, ਕੀਤਾ ਸਸਪੈਂਡ

Lawrence Bishnoi: ਲਾਰੇਂਸ ਦਾ ਅਗਲਾ ਨਿਸ਼ਾਨਾ ਰਾਹੁਲ ਗਾਂਧੀ? ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲਾਰੇਂਸ ਦੇ ਨਾਂ 'ਤੇ ਪੋਸਟ, FIR ਦਰਜ

NSUI ਵਰਕਰਾਂ ਨੇ ਇਸ ਸਬੰਧੀ ਵਾਰਾਣਸੀ ਦੇ ਸਿਗਰਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐਨਐਸਯੂਆਈ ਨੇ ਸੋਸ਼ਲ ਮੀਡੀਆ ਯੂਜ਼ਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪੋਸਟ 'ਚ ਰਾਹੁਲ ਗਾਂਧੀ ਦੇ ਨਾਲ-ਨਾਲ AIMIM ਦੇ ਮੁਖੀ ਅਸਦੁਦੀਨ ਓਵੈਸੀ ਲਈ ਵੀ ਇਹੀ ਗੱਲ ਕਹੀ ਗਈ ਹੈ।

Salman Khan: 'ਸਲਮਾਨ ਖਾਨ ਅਸਲੀ ਮਰਦ ਹੈ ਤਾਂ ਮੁਆਫੀ ਮੰਗੇ', ਪਾਕਿਸਤਾਨ 'ਚ ਵੀ ਹੋਣ ਲੱਗਿਆ ਲਾਰੈਂਸ ਬਿਸ਼ਨੋਈ ਦਾ ਸਮਰਥਨ

Salman Khan News: 

Salman Khan: ਲਾਰੈਂਸ ਬਿਸ਼ਨੋਈ ਦੀਆਂ ਧਮਕੀਆਂ ਵਿਚਾਲੇ ਸਲਮਾਨ ਖਾਨ ਨੇ ਖਰੀਦੀ ਨਵੀਂ ਬੁਲੇਟ ਪਰੂਫ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼

Salman Khan Purchases New Bullet Proof SUV: ਸਲਮਾਨ ਖਾਨ ਨੇ ਇੱਕ ਬਿਲਕੁਲ ਨਵਾਂ ਨਿਸਾਨ ਪੈਟਰੋਲ ਸਪੋਰਟ ਯੂਟੀਲਿਟੀ ਵਾਹਨ ਖਰੀਦਿਆ ਹੈ। ਇਹ ਇੱਕ ਲਗਜ਼ਰੀ ਕਾਰ ਹੈ ਜਿਸ ਵਿੱਚ ਪ੍ਰੀਮੀਅਮ ਸਹੂਲਤਾਂ ਅਤੇ ਵਿਸ਼ੇਸ਼ ਸੁਰੱਖਿਆ ਵਿਸ਼ੇਸ਼ਤਾਵਾਂ ਹਨ।

Salman Khan: ਸਲਮਾਨ ਦੇ ਪਿਤਾ ਸਲੀਮ ਖਾਨ ਬੋਲੇ- 'ਮੇਰੇ ਬੇਟੇ ਨੇ ਨਹੀਂ ਮਾਰਿਆ ਕੋਈ ਹਿਰਨ', ਬਿਸ਼ਨੋਈ ਮਹਾਸਭਾ ਨੇ ਦਿੱਤਾ ਜਵਾਬ

ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਬੇਟੇ ਨੇ ਕਾਲੇ ਹਿਰਨ ਦਾ ਸ਼ਿਕਾਰ ਨਹੀਂ ਕੀਤਾ। ਉਸ ਦਾ ਪੂਰਾ ਪਰਿਵਾਰ ਧਮਕੀਆਂ ਤੋਂ ਪ੍ਰੇਸ਼ਾਨ ਹੈ। ਹੁਣ ਇਸ 'ਤੇ ਬਿਸ਼ਨੋਈ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਦੇਵੇਂਦਰ ਬੁਧੀਆ ਦੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 'ਨੰਬਰ ਇਕ ਝੂਠਾ' ਦੱਸਦੇ ਹੋਏ ਕਿਹਾ ਕਿ ਇਹ ਖਾਨ ਪਰਿਵਾਰ ਦਾ ਦੂਜਾ ਅਪਰਾਧ ਹੈ।

Salman Khan: ਲਾਰੈਂਸ ਬਿਸ਼ਨੋਈ 'ਤੇ ਭੜਕੇ ਸਲਮਾਨ ਦੇ ਪਿਤਾ ਸਲੀਮ ਖਾਨ, ਖਿਝ ਕੇ ਬੋਲੇ- 'ਉਹ ਕਿਉਂ ਮੁਆਫੀ ਮੰਗੇ'

ਬਾਲੀਵੁੱਡ ਐਕਟਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਾਲ ਹੀ 'ਚ ਲਾਰੇਂਸ ਬਿਸ਼ਨੋਈ 'ਤੇ ਗੁੱਸੇ 'ਚ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਸਲਮਾਨ ਖਾਨ ਕਿਸੇ ਤੋਂ ਮਾਫੀ ਕਿਉਂ ਮੰਗਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਲਮਾਨ ਖਾਨ ਨੇ ਅੱਜ ਤੱਕ ਕਦੇ ਕਿਸੇ ਜਾਨਵਰ ਨੂੰ ਨਹੀਂ ਮਾਰਿਆ ਹੈ।

Salman Khan: ਸਲਮਾਨ ਖਾਨ ਖਿਲਾਫ ਵੱਡੇ ਹਮਲੇ ਦੀ ਸਾਜਸ਼ ਨਾਕਾਮ, ਸ਼ਾਰਪ ਸ਼ੂਟਰ ਸੁੱਖਾ ਨੇ ਖੋਲ੍ਹ ਦਿੱਤੇ ਸਾਰੇ ਰਾਜ਼, ਸਲਮਾਨ ਨੂੰ ਮਾਰਨ ਦੀ ਸੀ ਇਹ ਪਲਾਨਿੰਗ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਦੀ ਨਵੀਂ ਮੁੰਬਈ ਪੁਲਿਸ ਜਾਂਚ ਕਰ ਰਹੀ ਹੈ।ਇਸ ਮਾਮਲੇ 'ਚ ਗ੍ਰਿਫਤਾਰ ਲਾਰੇਂਸ ਬਿਸ਼ਨੋਈ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ। ਸੂਤਰਾਂ ਮੁਤਾਬਕ ਪੁਲਸ ਨੇ ਚਾਰਜਸ਼ੀਟ 'ਚ ਦੱਸਿਆ ਕਿ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਨੂੰ ਮਾਰਨ ਲਈ 25 ਲੱਖ ਰੁਪਏ ਦਾ ਠੇਕਾ ਦਿੱਤਾ ਸੀ।

Lawrence Bishnoi:ਲਾਰੈਂਸ ਬਿਸ਼ਨੋਈ ਲਈ ਬੁਰੀ ਖ਼ਬਰ! ਦੇਸ਼ ਭਰ ਦੇ ਪੁਲਿਸ ਮਹਿਕਮੇ ਲਾਰੈਂਸ ਗੈਂਗ ਖਿਲਾਫ ਐਕਸ਼ਨ ਮੋਡ ਵਿੱਚ, 2 ਸ਼ਾਰਪ ਸ਼ੂਟਰ ਗ੍ਰਿਫਤਾਰ

ਇਸੇ ਲੜੀ ਵਿੱਚ ਦਿੱਲੀ ਪੁਲਿਸ ਨੇ ਵੀਰਵਾਰ (17 ਅਕਤੂਬਰ) ਦੀ ਸਵੇਰ ਲਾਰੈਂਸ ਬਿਸ਼ਨੋਈ ਤੇ ਹਾਸ਼ਿਮ ਬਾਬਾ ਗੈਂਗ ਦਾ ਅੰਤਰਰਾਜੀ ਸ਼ਾਰਪ ਸ਼ੂਟਰ ਮੁਕਾਬਲੇ ਦੌਰਾਨ ਗ੍ਰਿਫਤਾਰ ਕੀਤਾ।

Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Salman Khan Gets Y+ Security: ਸਲਮਾਨ ਖਾਨ ਆਪਣੇ ਕਰੀਬੀ ਦੋਸਤ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਦੇ ਕਤਲ ਤੋਂ ਬਾਅਦ ਡੂੰਘੇ ਸਦਮੇ ਵਿੱਚ ਹਨ, ਉੱਥੇ ਹੀ ਅਦਾਕਾਰ ਦੀ ਸੁਰੱਖਿਆ ਵਿੱਚ ਇੱਕ ਹੋਰ ਘੇਰਾਬੰਦੀ ਵਧਾ ਦਿੱਤੀ ਗਈ ਹੈ। ਇਸ ਸਾਲ ਅਪ੍ਰੈਲ 'ਚ ਸਲਮਾਨ ਖਾਨ ਦੇ ਘਰ 'ਤੇ ਹੋਈ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਸੀ। ਉਥੇ ਹੀ ਹੁਣ ਬਾਬਾ ਸਿੱਦੀਕੀ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਦਿੱਤੀ ਧਮਕੀ ਕਾਰਨ ਅਦਾਕਾਰ ਦੀ ਵਾਈ-ਪਲੱਸ ਸੁਰੱਖਿਆ 'ਚ ਇਕ ਹੋਰ ਘੇਰਾਬੰਦੀ ਵਧਾ ਦਿੱਤੀ ਗਈ ਹੈ।

Bishnoi's Sinister Network: Exposing the Gangster's Jailhouse Operations

Despite being lodged in Gujarat's Sabarmati Jail, Bishnoi continues to operate his gang through mobile phones and VPN connections, sparking fears of reviving three decades' worth of gang wars and underworld activity.

Baba Siddique Murder Probe: Accused's Minor Claim Debunked, Masterminds Revealed

Baba Siddique, 66, was shot dead outside his son's office in Mumbai's Bandra area on Saturday night. The police have recovered two pistols and 28 live bullets from the apprehended shooters. 

Did Lawrence Bishnoi Gang really Claim Responsibility for Baba Siddique's Murder? Know here

According to reports, Lawrence Bishnoi's gang has claimed responsibility for the killing, allegedly due to Siddique's links with Bollywood actor Salman Khan.

Salman Khan Connection Emerges in Baba Siddique's Murder Case: Lawrence Bishnoi Gang Claims Responsibility

According to sources, the two suspects arrested in connection with the killing have revealed that they belong to the Bishnoi gang, which has been threatening Bollywood star Salman Khan over his infamous 1998 black buck hunting case.

ਸਿੱਧੂ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਅੰਮ੍ਰਿਤਸਰ 'ਚ 4 ਘੰਟੇ ਦੇ ਮੁਕਾਬਲੇ ਤੋਂ ਬਾਅਦ ਹਲਾਕ

ਅੰਮ੍ਰਿਤਸਰ: ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਮੋਦ ਬਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਮਾਰਿਆ.......

ਅੰਮ੍ਰਿਤਸਰ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਵਧਿਆ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ 27 ਜੂਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ 15 ਜੂਨ ਨੂੰ  ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਸ 'ਚ ਉਸਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।

 

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ 'ਚ ਵਾਧਾ, ਲਾਰੈਂਸ ਬਿਸ਼ਨੋਈ ਨੇ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ!

ਸਲਮਾਨ ਖਾਨ 'ਹਮ ਸਾਥ ਸਾਥ ਹੈਂ' ਦੀ ਸ਼ੂਟਿੰਗ ਦੌਰਾਨ ਕਾਲਾ ਹਿਰਨ ਸ਼ਿਕਾਰ ਮਾਮਲੇ ਨੂੰ ਲੈ ਕੇ ਬਿਸ਼ਨੋਈ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਤੁਹਾਨੂੰ ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਭਾਈਚਾਰੇ ਤੋਂ ਹਨ

ਸਿੱਧੂ ਮੂਸੇਵਾਲਾ ਕਤਲਕਾਂਡ; ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਜਲਦ ਲਿਆਵੇਗੀ ਪੰਜਾਬ : SSP ਮਾਨਸਾ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਲਿਆ ਹੋਇਆ। ਹਾਲਾਂਕਿ ਬਿਸ਼ਨੋਈ ਨੂੰ ਪੰਜਾਬ ਪੁੁਲਿਸ ਤੋਂ ਐਨਕਾਊਂਟਰ ਦਾ ਡਰ ਸਤਾ ਰਿਹਾ।

ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਿਆ ਮੌਤ ਦਾ ਡਰ, ਕਿਹਾ- ਪੰਜਾਬ ਪੁਲਿਸ ਕਰ ਸਕਦੀ ਐਨਕਾਊਂਟਰ

ਪਟੀਸ਼ਨ 'ਚ ਬਿਸ਼ਨੋਈ ਵਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਉਸ ਦੀ ਸਰੀਰਕ ਕਸਟਡੀ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਦੇਣ ਦੀ ਲੋੜ ਨਹੀਂ ਹੈ।

ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗ੍ਰਿਫਤਾਰ ; 4 ਪਿਸਤੌਲ ਤੇ ਅਸਲਾ ਬਰਾਮਦ

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ।

Advertisement