Thursday, April 03, 2025

Ludhiana Event

Punjab News: 10,031 ਨਵੇਂ ਸਰਪੰਚਾਂ ਨੂੰ CM ਭਗਵੰਤ ਮਾਨ ਨੇ ਚੁਕਾਈ ਸਹੁੰ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਹੀ ਇਹ ਗੱਲ

ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

Punjab News: 10 ਹਜ਼ਾਰ ਸਰਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ, ਲੁਧਿਆਣਾ 'ਚ ਹੋਵੇਗਾਂ ਸ਼ਾਨਦਾਰ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।

Advertisement