Moga News: ਬੀਮਾਰੀ ਕਾਰਨ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ ਲਿਆ। ਜੋਗਿੰਦਰ ਪਾਲ ਜੈਨ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।
Punjab Bypolls 2024 Result: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨ ਦਿੱਤੇ ਗਏ ਹਨ। ਇਸ ਵਿੱਚ ਹੁਸ਼ਿਆਰਪੁਰ ਦੇ ਕੰਢੀ ਖੇਤਰ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ.ਇਸ਼ਾਂਕ ਚੱਬੇਵਾਲ ਨੇ ਭਾਰੀ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਗਿਣਤੀ ਦੀ ਸ਼ੁਰੂਆਤ ਤੋਂ ਹੀ ਇਸ਼ਾਂਕ ਅੱਗੇ ਚੱਲ ਰਹੇ ਸੀ। ਡਾ.ਇਸ਼ਾਂਕ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਖਾਸ ਗੱਲ ਇਹ ਹੈ ਕਿ ਉਹ ਕਰੀਬ 30 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ ਹਨ।
ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਐਨਡੀਪੀ ਨੇ 46 ਅਤੇ ਕੰਜ਼ਰਵੇਟਿਵ ਨੇ 45 ਸੀਟਾਂ ਜਿੱਤੀਆਂ ਹਨ। 93 ਸੀਟਾਂ ਵਾਲੀ ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਵਿੱਚ ਗ੍ਰੀਨ ਪਾਰਟੀ ਨੇ 2 ਸੀਟਾਂ ਹਾਸਲ ਕੀਤੀਆਂ ਹਨ। ਕੁੱਲ 93 ਸੀਟਾਂ ਵਿੱਚੋਂ ਪੰਜਾਬੀ ਮੂਲ ਦੇ ਲੋਕਾਂ ਨੇ 12 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ।
ਹਰਿਆਣਾ 'ਚ ਨਵੀਂ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਹੋ ਗਈ ਹੈ। ਸੈਸ਼ਨ 25 ਅਕਤੂਬਰ ਨੂੰ ਸ਼ੁਰੂ ਹੋਵੇਗਾ। ਸਦਨ ਦੀ ਕਾਰਵਾਈ 2 ਦਿਨ ਤੱਕ ਚੱਲੇਗੀ।
Punjab BJP's Former MLA Arvind Khanna emphasizes the need to focus on the healthcare sector, fulfilling people's expectations.
ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ਵਿੱਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ
ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਪ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।
ਵਿਧਾਇਕ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ, "ਬਹੁਤ ਦੁੱਖ ਲੱਗਦਾ ਜਦੋਂ ਲੱਖਾਂ ਰੁਪਏ ਤਨਖਾਹਾਂ ਲੈਣ ਵਾਲੇ ਅਫਸਰ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੋਚਦੇ ਹਨ।
'ਆਪ' ਪੰਜਾਬ ਦੇ ਵਿਧਾਇਕ ਦੇ ਪੀਏ ਨੇ ਥਾਣਾ ਇੰਚਾਰਜ ਤੋਂ 1 ਲੱਖ ਦੀ ਰਿਸ਼ਵਤ ਮੰਗੀ। ਚੌਕੀ ਇੰਚਾਰਜ ਨੇ ਪੈਸੇ ਦੇਣ ਤੋਂ ਨਾਂਹ ਕੀਤੀ ਤਾਂ ‘ਆਪ’ ਵਿਧਾਇਕ ਨੇ ਤਬਾਦਲਾ ਕਰਵਾ ਦਿੱਤਾ।
ਕੱਟਣ ਵਾਲੇ ਬਲੇਡ, ਪੈਨਸਿਲ ਸ਼ਾਰਪਨਰ ਅਤੇ ਬਲੇਡ, ਚਮਚ, ਕਾਂਟੇ, ਲੱਡੂ, ਸਕਿਮਰ, ਕੇਕ-ਸਰਵਰ, ਆਦਿ ਦੇ ਨਾਲ ਚਾਕੂ, 12 ਫੀਸਦੀ ਸਲੈਬ ਤੋਂ ਉੱਪਰ ਅਤੇ ਉੱਪਰ 18 ਫੀਸਦੀ GST ਸਲੈਬ ਦੇ ਅਧੀਨ ਰੱਖੇ ਗਏ ਹਨ।
ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਦੀ ਕਾਰ ਦਾ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਐਕਸੀਡੈਂਟ ਹੋ ਗਿਆ ਹੈ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਗੰਭੀਰ ਜ਼ਖ਼ਮੀ ਹਨ।
Punjab Cabinet: Punjab CM Bhagwant Mann is expected to be include 5 new minister in his Cabinet. Fauja Singh Sarari Guru Harsahai MLA, Anmol Gagan Mann.....
Chandigarh: Punjab Chief Minister Bhagwant Mann is going to expand his cabinet tomorrow. as per sources six new ministers will be sworn in at 5 PM in the evening......
ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।
ਆਪ ਨੂੰ ਗੋਲੀ ਮਾਰ ਲਈ। ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ।ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਵਿਧਾਇਕ ਸ਼ੀਤਲ ਅੰਗੂਰਾਲ ਇਕ ਮੰਦਰ ਵਿੱਚ ਗਏ ਹੋਏ ਸਨ। ਜਿੱਥੋਂ ਸੂਚਨਾ ਮਿਲਦੇ ਹੀ ਉਹ ਵਾਪਿਸ ਪਰਤ ਆਏ।
ਇਹ ਮਾਮਲਾ 11 ਸਾਲ ਪੁਰਾਣਾ ਹੈ, ਜਿਸ ਵਿੱਚ ਵਿਧਾਇਕ ਬਲਬੀਰ ਸਿੰਘ 'ਤੇ ਉਸਦੀ ਅਸਲੀ ਭਰਜਾਈ ਨੇ ਦੋਸ਼ ਲਗਾਇਆ ਸੀ ਅਤੇ ਕਿਹਾ ਸੀ ਕਿ ਬਲਬੀਰ ਸਿੰਘ ਉਸਦੀ ਜ਼ਮੀਨ ਹੜੱਪ ਰਿਹਾ ਹੈ। ਪਰਮਜੀਤ ਕੌਰ ਜੋ ਕਿ ਵਿਧਾਇਕ ਬਲਵੀਰ ਸਿੰਘ ਦੀ ਅਸਲ ਭਰਜਾਈ ਅਤੇ ਸੇਵਾ ਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਦੇ ਪਤੀ ਹਨ, ਜੋ ਕਿ 80 ਸਾਲ ਦੇ ਹਨ।
ਪਾਣੀ ਬਚਾਉਣ ਲਈ ਸਰਕਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਸਫਲ ਬਣਾਉਣ ਲਈ ਮੰਤਰੀ-ਵਿਧਾਇਕ ਵੀ ਪੂਰੀ ਵਾਹ ਲਾ ਰਹੇ ਹਨ। ਇਸ ਦੌਰਾਨ ਵਿਧਾਇਕਾ ਨਰਿੰਦਰ ਭਰਾਜ ਨੇ ਪਿੰਡ ਚੜਿੱਕ ਵਿੱਚ ਖੇਤ 'ਚ ਆਪ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।
ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਿੰਕੀ ਕੋਲ 28 ਪੁਲਿਸ ਵਾਲੇ ਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ।
ਪਟਿਆਲਾ ਦੇ ਸਰਕਟ ਹਾਊਸ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 5 ਅਤੇ 6 ਮਈ ਨੂੰ ਛੁਡਵਾਈ ਗਈ ਜ਼ਮੀਨ 'ਚੋਂ 60 ਏਕੜ ਰਕਬਾ ਪਟਿਆਲਾ ਜ਼ਿਲ੍ਹੇ ਦਾ ਹੈ। ਜਦੋਂਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ 12 ਏਕੜ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ 21.2 ਏਕੜ ਸ਼ਾਮਲਾਟ ਜ਼ਮੀਨ ਸ਼ਾਮਲ ਹੈ
ਅੱਜ ਸੀਐਮ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕ ਹਿੱਤ ਵਿੱਚ ਕੰਮ ਕਰਨ ਦੇ ਤਰੀਕਿਆਂ ਬਾਰੇ ਵਿਸਤਾਰ ਨਾਲ ਵਿਚਾਰ- ਵਟਾਂਦਰਾਂ ਕੀਤਾ ਤੇ ਆਪਣੇ-ਆਪਣੇ ਇਲਾਕਿਆਂ ਦੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ।
MLA's One Pension ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਨਾਲ ਹੀ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਤੇ ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ।