Jagjit Singh Dallewal’s hunger strike echoes the historic sacrifice of Darshan Singh Pheruman. With demands for MSP and farmer rights ignored, is the government risking another martyr? Read the detailed analysis.
Shambhu Border, Punjab: After a brief pause, the ongoing farmers’ protest is set to intensify as a group of 101 farmers will resume their foot march to Delhi.....
Punjab News Today: ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।
ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ।
MSP Committee: ਕਿਸਾਨ ਯੂਨੀਅਨਾਂ ਦੀ ਇੱਕ ਛਤਰੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਉਹ MSP ਪੈਨਲ ਦਾ ਹਿੱਸਾ ਨਹੀਂ ਹੋਵੇਗਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ MSP'ਤੇ ਬਣੀ ਕਮੇਟੀ 'ਚ ਸੂਬੇ ਨੂੰ ਪ੍ਰਤੀਨਿਧਤਾ ਨਾ ਦੇਣ 'ਤੇ ਕੇਂਦਰ ਦੀ ਆਲੋਚਨਾ ਕੀਤੀ।......
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ।
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਦੀ ਫਸਲ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ।