Thursday, April 03, 2025

Mamata Banerjee

Partha Chatterjee Arrested: ਮਮਤਾ ਬੈਨਰਜੀ ਦੇ ਮੰਤਰੀ ਪਾਰਥ ਚੈਟਰਜੀ ED ਵੱਲੋਂ ਗ੍ਰਿਫਤਾਰ, ਪੜ੍ਹੋ ਪੂਰੀ ਡਿਟੇਲ

ਈਡੀ ਮਮਤਾ ਦੇ ਇੱਕ ਹੋਰ ਮੰਤਰੀ ਪਰੇਸ਼ ਅਧਿਕਾਰੀ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੇ ਕਰੀਬੀ ਦੋਸਤਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਭਰਤੀ ਘੁਟਾਲੇ ਨਾਲ ਸਬੰਧਤ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। 

ਰਾਸ਼ਟਰਪਤੀ ਚੋਣ 2022: ਵਿਰੋਧੀ ਧਿਰ ਵੱਲੋਂ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਚੋਣ ਲਈ ਫਾਰੂਕ ਅਬਦੁੱਲਾ ਤੇ ਗੋਪਾਲਕ੍ਰਿਸ਼ਨ ਗਾਂਧੀ ਦੇ ਨਾਵਾਂ ਦਾ ਸੁਝਾਅ

ਵਿਰੋਧੀ ਧਿਰ ਦੇ ਆਗੂਆਂ ਨੇ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਸਾਂਝਾ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ। ਟੀਐਮਸੀ ਮੁਖੀ ਨੇ ਕਿਹਾ ਕਿ ਅੱਜ ਇੱਥੇ ਕਈ ਪਾਰਟੀਆਂ ਸਨ। ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਸਿਰਫ਼ ਇੱਕ ਸਹਿਮਤੀ ਵਾਲਾ ਉਮੀਦਵਾਰ ਚੁਣਾਂਗੇ। ਹਰ ਕੋਈ ਇਸ ਉਮੀਦਵਾਰ ਨੂੰ ਆਪਣਾ ਸਮਰਥਨ ਦੇਵੇਗਾ। ਅਸੀਂ ਦੂਜਿਆਂ ਨਾਲ ਸਲਾਹ ਕਰਾਂਗੇ

Advertisement