Tuesday, April 01, 2025

Manish Sisodia

ਮਨੀਸ਼ ਸਿਸੋਦਿਆ ਦੇ ਘਰ CBI ਤੋਂ ਬਾਅਦ ਹੁਣ ED ਦੇ ਸਕਦੀ ਹੈ ਦਸਤਕ, ਮਨੀ ਲਾਂਡਰਿੰਗ ਮਾਮਲੇ 'ਚ ਜਾਂਚ ਸੰਭਵ

ਮਨੀਸ਼ ਸਿਸੋਦੀਆ ਲਈ ਰਾਹਤ ਦੀ ਗੱਲ ਹੈ ਕਿ ਈਡੀ ਮਨੀ ਲਾਂਡਰਿੰਗ ਦੀ ਜਾਂਚ ਕਰਨ ਤੋਂ ਪਹਿਲਾਂ ਸੀਬੀਆਈ ਮਾਮਲੇ ਦੇ ਵੇਰਵੇ ਅਤੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦੀ ਜਾਂਚ ਕਰੇਗੀ।

ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਮਾਰਿਆ ਛਾਪਾ

ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਹੋ ਚੁੱਕੇ ਹਨ ਪਰ ਕੁਝ ਨਹੀਂ ਮਿਲਿਆ

‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਕੇ ਉਦਯੋਪਤੀਆਂ ਨੂੰ ਦਿੱਤੀ ਵੱਡੀ ਰਾਹਤ : ਮਨੀਸ਼ ਸਿਸੋਦੀਆ

ਮੁੱਖ ਮੰਤਰੀ ਨੇ ਕਿਹਾ ਕਿ ਪਿੱਛੜੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਸੰਗਰੂਰ ’ਚ ਹਸਪਤਾਲ, ਸਕੂਲ, ਕਾਲਜ, ਕੰਪਨੀਆਂ ਦੇ ਦਫ਼ਤਰ ਅਤੇ ਉਦਯੋਗ ਸਥਾਪਤ ਕਰਕੇ ਇਸ ਨੂੰ ਪੰਜਾਬ ਦਾ ਰੋਲ਼ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ।  ਇੱਥੇ ਰੋਜ਼ਗਾਰ ਸਥਾਪਤ ਹੋਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਹਲਕੇ ਵਿਚੋਂ ਬੇਰੁਜ਼ਗਾਰੀ ਖ਼ਤਮ ਹੋ ਜਾਵੇਗੀ।

ਅੰਸ਼ੂ ਪ੍ਰਕਾਸ਼ ਕੁੱਟਮਾਰ ਮਾਮਲਾ : ਕੇਜਰੀਵਾਲ ਤੇ ਸਿਸੌਦੀਆ ਸਣੇ 9 ਜਣੇ ਬਰੀ

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਤੱਤਕਾਲੀਨ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੇ ਨਾਲ ਬਦਸਲੂਕੀ ਤੇ ਕੁੱਟਮਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ 

Advertisement