Thursday, April 03, 2025

Mankirat Aulakh

ਪੁਲਿਸ ਦਾ ਵੱਡਾ ਐਕਸ਼ਨ, ਗੈਂਗਸਟਰ ਸੁਖਪ੍ਰੀਤ ਬੁੱਢਾ ਪ੍ਰੋਡਕਸ਼ਨ ਵਾਰੰਟ ਤੇ, ਬੰਬੀਹਾ ਗੈਂਗ ਦੀ ਲਾਰੈਂਸ, ਜੱਗੂ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਧਮਕੀ

ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਮਨਕੀਰਤ ਔਲਖ ਤੋਂ ਬਦਲਾ ਲੈਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਵਧੀਆਂ, ਚੰਡੀਗੜ੍ਹ ਅਦਾਲਤ ਨੇ ਜਾਰੀ ਕੀਤਾ ਨੋਟਿਸ

ਗੀਤ ਸੋਸ਼ਲ ਮੀਡੀਆ ਤੋਂ ਗੀਤ delete ਕਰਨ, ਗੀਤ ਤੋਂ ਕੀਤੀ ਗਈ ਕਮਾਈ ਲੋੜਵੰਦਾਂ ਵਿੱਚ ਵੰਡਣ ਦੀ ਮੰਗ ਕੀਤੀ ਹੈ। ਮਨਕੀਰਤ ਦੇ ਨਾਲ ਇਸ ਗੀਤ ਨੂੰ ਗੁਰਲੇਜ਼ ਅਖ਼ਤਰ ਨੇ ਗਾਇਆ ਸੀ। ਗੁਰਲੇਜ਼ ਅਖ਼ਤਰ ਤੇ ਸਾਰੀ ਟੀਮ ਖਿਲਾਫ ਕਾਰਵਾਈ ਦੀ ਮੰਗ ਹੈ।

ਗਾਇਕ ਮਨਕੀਰਤ ਔਲਖ ਦਾ ਵੱਡਾ ਬਿਆਨ- ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਸੀ, ਕਤਲ ਨਾਲ....

ਹੱਥ ਜੋੜ ਕੇ ਮੀਡੀਆ ਵਾਲਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪਹਿਲਾਂ ਉਨ੍ਹਾਂ ਦੀ ਤਸਦੀਕ ਕਰੋ। ਔਲਖ ਨੇ ਕਿਹਾ ਕਿ ਉਹ ਜੋ ਵੀ ਹੈ, ਉਹ ਆਪਣੀ ਮਿਹਨਤ ਸਦਕਾ ਹੈ। ਉਸ ਦਾ ਕਿਸੇ ਗੈਂਗਸਟਰ ਗਰੁੱਪ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੂੰ ਕਿਸੇ ਦੇ ਮਾਰੇ ਜਾਣ ਦਾ ਕੋਈ ਡਰ ਨਹੀਂ ਹੈ।

Advertisement