Thursday, April 03, 2025

Mattewara forest

ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਲਾਏ ਜਾਣਗੇ 80000 ਤੋਂ ਵੱਧ ਬੂਟੇ

ਕਟਾਰੂਚੱਕ ਨੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 

No Industrial Unit To Be Set Up Near Mattewara Forests : CM Bhagwant mann

The Chief Minister said that when voted to power his government minutely studied the project and found that this will disturb the ecological balance of the area.

ਮੱਤੇਵਾੜਾ ਜੰਗਲਾਂ ਨੇੜੇ ਕੋਈ ਸਨਅਤੀ ਇਕਾਈ ਸਥਾਪਤ ਨਹੀਂ ਹੋਵੇਗੀ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ਦੀ ਡੂੰਘਾਈ ਨਾਲ ਘੋਖ ਕੀਤੀ ਅਤੇ ਪਾਇਆ ਕਿ ਇਸ ਨਾਲ ਇਲਾਕੇ ਦਾ ਵਾਤਾਵਰਨਕ ਤਾਵਜ਼ਨ ਵਿਗੜੇਗਾ। 

ਮੱਤੇਵਾੜਾ ਜੰਗਲ 'ਤੇ ਮਾਨ ਸਰਕਾਰ ਦਾ ਵੱਡਾ ਫੈਸਲਾ, ਨਹੀਂ ਲੱਗੇ ਟੈਕਸਟਾਈਲ ਪ੍ਰਾਜੈਕਟ

ਮੱਤੇਵਾੜਾ ਟੈਕਸਟਾਈਲ ਪਾਰਕ ਦਾ ਮੁੱਦਾ ਚੱਲ ਰਿਹਾ ਸੀ। ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਵੀ ਲਿਖੀ ਸੀ ਤੇ ਇਸ ਵਿੱਚ ਉਨ੍ਹਾਂ ਨੇ ਮੱਤੇਵਾੜਾ ਦੇ ਪ੍ਰਾਚੀਨ ਜੰਗਲਾਂ ਨੇੜੇ ਸਤਲੁਜ ਦੇ ਕੰਢੇ 'ਤੇ ਪ੍ਰਸਤਾਵਿਤ ਮੱਤੇਵਾੜਾ ਟੈਕਸਟਾਈਲ ਪਾਰਕ ਕਾਰਨ ਵੱਖ-ਵੱਖ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਸੀ

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਲਿਖੀ ਚਿੱਠੀ

ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

Advertisement